ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਅਨਿਲ ਵਿਜ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ, ਕਿਹਾ 'ਕੇਜਰੀਵਾਲ ਨੇ ਝੂਠ ਬੋਲਣ ‘ਚ ਕੀਤੀ ਹੈ PHD'

ਅਨਿਲ ਵਿਜ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ, ਕਿਹਾ 'ਕੇਜਰੀਵਾਲ ਨੇ ਝੂਠ


LPTV / Chandigarh

ਹਰਿਆਣਾ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਪਾਣੀ ਦੇ ਮੁੱਦੇ ‘ਤੇ ਵਾਰ-ਪਲਟਵਾਰ ਦਾ ਸਿਲਸਿਲਾ ਜਾਰੀ ਹੈ।ਸੋਮਵਾਰ ਨੂੰ ਮੰਤਰੀ ਅਨਿਲ ਵਿਜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ‘ਝੂਠ ਬੋਲਣ ‘ਚ ਪੀਅੇੱਚਡੀ’ ਕਰਨ ਦਾ ਦੋਸ਼ ਲਗਾਇਆ। ਉਨਾਂ੍ਹ ਨੇ ਰਾਸ਼ਟਰੀ ਰਾਜਧਾਨੀ ਦੇ ਹਿੱਸੇ ਦਾ ਪ੍ਰਤੀਦਿਨ 12 ਕਰੋੜ ਗੈਲਨ ਪਾਣੀ ਰੋਕਣ ਨੂੰ ਬੇਬੁਨਿਆਦ ਦੱਸਿਆ।

ਮਹੱਤਵਪੂਰਨ ਹੈ ਕਿ ਦਿੱਲੀ ਜਲ ਬੋਰਡ ਦੇ ਪ੍ਰਧਾਨ ਰਾਘਵ ਚੱਡਾ ਨੇ ਐਤਵਾਰ ਨੂੰ ਦੋਸ਼ ਲਗਾਇਆ ਸੀ ਕਿ ਹਰਿਆਣਾ ਦਿੱਲੀ ਦੇ ਹਿੱਸੇ ਦਾ ਹਰ ਰੋਜ਼ 12 ਕਰੋੜ ਗੈਲਨ ਪਾਣੀ ਰੋਕ ਰਿਹਾ ਹੈ ਅਤੇ ਯਮੁਨਾ ਨਦੀ ‘ਚ ਛੱਡਿਆ ਜਾ ਰਿਹਾ ਕੱਚਾ ਪਾਣੀ ‘ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ’ ‘ਤੇ ਹੈ।ਉਨਾਂ੍ਹ ਨੇ ਇਹ ਵੀ ਕਿਹਾ ਸੀ ਕਿ ਬੋਰਡ ਨੇ ਸੁਪਰੀਮ ਕੋਰਟ ਤੋਂ ਹਰਿਆਣਾ ਨੂੰ ਪਾਣੀ ਦੇ ਵੈਧ ਹਿੱਸੇ ਦਿੱਲੀ ਨੂੰ ਜਾਰੀ ਕਰਨ ਦਾ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਹੈ।

ਆਮ ਆਦਮੀ ਪਾਰਟੀ ਸਰਕਾਰ ਦੇ ਦਾਅਵਿਆਂ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਵਿਜ ਨੇ ਕਿਹਾ ਕਿ, ”ਕੇਜਰੀਵਾਲ ਨੇ ਝੂਠ ਬੋਲਣ ‘ਚ ਪੀਐੱਚਡੀ ਕੀਤੀ ਹੈ।” ਉਨਾਂ੍ਹ ਨੇ ਕਿਹਾ, ” ਪਹਿਲਾਂ, ਆਪ ਸਰਕਾਰ ਕੋਵਿਡ ਦੀ ਦੂਜੀ ਲਹਿਰ ਦੌਰਾਨ ਲੋੜ ਤੋਂ ਵੱਧ ਆਕਸੀਜਨ ਦੀ ਖ੍ਰੀਦ ਲਈ ਝੂਠੇ ਅੰਕੜੇ ਪੇਸ਼ ਕਰ ਰਹੀ ਸੀ ਅਤੇ ਹੁਣ ਕੇਜਰੀਵਾਲ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪਾਣੀ ਦੇ ਮੁੱਦੇ ‘ਤੇ ਵੀ ਬੇਬੁਨਿਆਦ ਦੋਸ਼ ਲਗਾ ਰਹੇ ਹਨ।ਵਿਜ ਨੇ ਦਾਅਵਾ ਕੀਤਾ ਕਿ ਹਰਿਆਣਾ ਦਿੱਲੀ ਨੂੰ ਆਪਣੀ ਨਹਿਰ ਪ੍ਰਣਾਲੀ ਦੇ ਮਾਧਿਅਮ ਨਾਲ ਮੁਨਕ ‘ਚ 1,049 ਕਿਊਸੇਕ ਪਾਣੀ ਲਗਾਤਾਰ ਉਪਲਬਧ ਕਰਵਾ ਰਿਹਾ ਹੈ।

Anil Vij targeted Kejriwal and said that Kejriwal has done PHD in lying


Popular Posts
Just Now