ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਗਲੇ 24 ਘੰਟਿਆਂ ਲਈ ਜਾਰੀ ਹੋ ਗਈ ਵੱਡੀ ਭਵਿੱਖਬਾਣੀ ! ਜਾਰੀ ਹੋ ਗਿਆ ਅਲਰਟ

Big-Forecast-Released-For-The-Ne


ਨੈਸ਼ਨਲ ਡੈਸਕ : ਦੇਸ਼ ਭਰ ਵਿੱਚ ਮੌਨਸੂਨ ਸਰਗਰਮ ਹੈ ਅਤੇ ਭਾਰੀ ਬਾਰਿਸ਼ ਕਾਰਨ ਕਈ ਰਾਜਾਂ ਵਿੱਚ ਆਮ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਐਨਸੀਆਰ ਅਤੇ ਹੋਰ ਕਈ ਰਾਜਾਂ ਵਿੱਚ ਅਗਲੇ 48 ਘੰਟਿਆਂ ਲਈ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਰਾਜਪੁਰਾ, ਡੇਰਾਬੱਸੀ, ਮੋਹਾਲੀ, ਬੱਸੀ ਪਠਾਨਾ, ਚੰਡੀਗੜ੍ਹ, ਖਰੜ, ਚਮਕੌਰ ਸਾਹਿਬ, ਰੂਪਨਗਰ, ਬਲਾਚੌਰ, ਆਨੰਦਪੁਰ ਸਾਹਿਬ, ਪਟਿਆਲਾ, ਫਤਹਿਗੜ੍ਹ ਸਾਹਿਬ, ਸ਼ਹੀਦ ਭਗਤ ਸਿੰਘ ਨਗਰ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਨਾਲ ਅਸਮਾਨੀ ਬਿਜਲੀ ਅਤੇ 30-40 ਕਿ.ਮੀ. ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਨੇ ਕਹਿਰ ਢਾਹ ਦਿੱਤਾ ਹੈ। ਇਥੇ ਭਾਰੀ ਬਾਰਿਸ਼ ਕਾਰਨ ਵੱਡੀ ਤਬਾਹੀ ਦੀ ਖਬਰ ਮਿਲੀ ਹੈ ਅਤੇ ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਲਈ ਵੀ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੀ ਚਿਤਾਵਨੀ ਜਾਰੀ ਕੀਤੀ ਹੈ। ਹਿਮਾਚਲ ਦੇ ਮੰਡੀ, ਕਾਂਗੜਾ, ਸ਼ਿਮਲਾ ਅਤੇ ਸੋਲਨ ਜ਼ਿਲ੍ਹਿਆਂ ਨੂੰ ਜ਼ਿਆਦਾ ਜੋਖਮ ਵਾਲੇ ਇਲਾਕੇ ਘੋਸ਼ਿਤ ਕੀਤਾ ਗਿਆ ਹੈ।ਉੱਥੇ ਹੀ ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਬਿਹਾਰ ਅਤੇ ਪੱਛਮੀ ਬੰਗਾਲ ਦੇ ਉੱਤਰੀ ਹਿੱਸੇ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਮੀਂਹ ਦੌਰਾਨ ਸੰਭਲ ਕੇ ਰਹਿਣ ਅਤੇ ਬਿਨਾਂ ਜ਼ਰੂਰਤ ਘਰ ਤੋਂ ਬਾਹਰ ਨਾ ਨਿਕਲਣ। ਸਥਾਨਕ ਪ੍ਰਸ਼ਾਸਨ ਵੱਲੋਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Big Forecast Released For The Next 24 Hours Alert Issued


Popular Posts
Just Now