2027 ਦੀ ਚੋਣ ਜੰਗ ਲਈ AAP ਦਾ ਬਿਗੁਲ, ਲੁਧਿਆਣਾ ਤੋਂ ਸ਼ੁਰੂ ਹੋਇਆ ਬੂਥ ਸਟਾਰ ਦਾ ਅਭਿਆਨ ਜੂਹੀ ਐਨਕਲੇਵ ਵਿੱਚ ਨਗਰ ਨਿਗਮ ਦੀ ਕਾਰਵਾਈ ਤਿੰਨ ਗੈਰ-ਕਾਨੂੰਨੀ ਵਪਾਰਕ ਨਿਰਮਾਣ ਢਾਹੇ ਫਿਲੌਰ ਹਾਈਵੇ ਪਰ ਰਿਵਾਲਵਰ ਦੀ ਨੋਕ ਪਰ ਡਰਾਈਵਰ ਸੇ ਮਾਰਪੀਟ, 50 ਹਜਾਰ ਰੁਪਏ ਲੂਟੇ ਦੇ ਬੱਚਿਆਂ ਦੀ ਮਾਂ ਨੇ ਭੈੜ ਭਰੇ ਹਾਲਾਤਾਂ ਵਿੱਚ ਮਾਰੀ ਦਰਿਆ ਬਿਆਸ ਵਿੱਚ ਛਾਲ ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ 'ਤੇ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਫੇਰ ਸੁਣਾਈ ਦੇਵੇਗੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 20-09-2026 ਲੁਧਿਆਣਾ ਵਿੱਚ ਗੈਰ-ਕਾਨੂੰਨੀ ਕਬਜ਼ਾ ਛੁਡਵਾਉਣ ਗਈ ਨਿਗਮ ਟੀਮ 'ਤੇ ਹਮਲਾ ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਛੱਜਲਵੱਡੀ ਨੂੰ ਆਪ ਵਿੱਚ ਕੀਤਾ ਸ਼ਾਮਿਲ ਪੀਏਯੂ ਵਿੱਚ ਕਿਸਾਨ ਮੇਲੇ ਦਾ ਆਯੋਜਨ, ਸੀਐੱਮ ਮਾਨ ਨੇ ਕੀਤਾ ਉਦਘਾਟਨ

ਬੱਚਿਆਂ ਦੀਆਂ ਲੱਗੀਆਂ ਮੌਜਾਂ, ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਰਹਿਣਗੇ ਬੰਦ

ਬੱਚਿਆਂ ਦੀਆਂ ਲੱਗੀਆਂ ਮੌਜਾਂ, ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨ


ਬੱਚਿਆਂ ਦੀਆਂ ਲੱਗੀਆਂ ਮੌਜਾਂ, ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਰਹਿਣਗੇ ਬੰਦ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਚ ਲਗਾਤਾਰ ਵਧ ਰਹੀ ਠੰਡ ਅਤੇ ਪੈ ਰਹੀ ਸੰਘਣੀ ਧੁੰਦ ਨੂੰ ਵੇਖਦੇ ਹੋਏ ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਨੋਇਡਾ ਵਿੱਚ ਨਰਸਰੀ ਤੋਂ ਕਲਾਸ 8 ਤੱਕ ਦੇ ਸਾਰੇ ਸਕੂਲ 15 ਜਨਵਰੀ 2026 ਤੱਕ ਬੰਦ ਰਹਿਣਗੇ। ਇਹ ਹੁਕਮ ਸਾਰੇ ਬੋਰਡਾਂ 'ਤੇ ਲਾਗੂ ਹੋਵੇਗਾ।ਗੌਤਮ ਬੁੱਧ ਨਗਰ ਦੇ ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਮੌਸਮ ਵਿਭਾਗ ਦੇ ਅਲਰਟ ਅਤੇ ਜ਼ਿਲ੍ਹਾ ਅਧਿਕਾਰੀ ਦੇ ਹੁਕਮਾਂ ਦੇ ਅਧਾਰ 'ਤੇ ਇਹ ਫੈਸਲਾ ਲਿਆ ਗਿਆ ਹੈ। ਹੁਕਮਾਂ ਅਨੁਸਾਰ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਕਲਾਸਾਂ ਲਈ 15 ਜਨਵਰੀ ਤੱਕ ਛੁੱਟੀਆਂ ਰਹਿਣਗੀਆਂ। ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਹੁਕਮ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਤੇ ਲਾਗੂ ਹੋਵੇਗਾ। ਪ੍ਰਸ਼ਾਸਨ ਨੇ ਕਿਹਾ ਹੈ ਕਿ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

Class Closed


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now