ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਚੰਡੀਗੜ੍ਹ ਸਾਈਬਰ ਸੈੱਲ ਨੂੰ ਮਿਲੀ ਵੱਡੀ ਸਫਲਤਾ- ਨਿਵੇਸ਼ ਦੇ ਨਾਂ 'ਤੇ 23 ਲੱਖ ਦੀ ਠੱਗੀ ਮਾਰਨ ਵਾਲਾ ਮੁਲਜ਼ਮ ਗੁਜਰਾਤ ਤੋਂ ਕਾਬੂ

ਚੰਡੀਗੜ੍ਹ ਸਾਈਬਰ ਸੈੱਲ ਨੂੰ ਮਿਲੀ ਵੱਡੀ ਸਫਲਤਾ- ਨਿਵੇਸ਼ ਦੇ ਨਾਂ 'ਤੇ 2


Chandigarh

ਚੰਡੀਗੜ੍ਹ ਸਾਈਬਰ ਸੈੱਲ ਨੂੰ ਮਿਲੀ ਵੱਡੀ ਸਫਲਤਾ: ਨਿਵੇਸ਼ ਦੇ ਨਾਂ 'ਤੇ 23 ਲੱਖ ਦੀ ਠੱਗੀ ਮਾਰਨ ਵਾਲਾ ਮੁਲਜ਼ਮ ਗੁਜਰਾਤ ਤੋਂ ਕਾਬੂ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਦੇ ਸਾਈਬਰ ਸੈੱਲ ਨੇ ਆਨਲਾਈਨ ਨਿਵੇਸ਼ ਦੇ ਨਾਂ 'ਤੇ ਕਰੋੜਾਂ ਦੀ ਠੱਗੀ ਮਾਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇੱਕ ਮੁਲਜ਼ਮ ਨੂੰ ਗੁਜਰਾਤ ਦੇ ਵਡੋਦਰਾ ਤੋਂ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਆਨੰਦ ਕੁਮਾਰ ਸ੍ਰੀਵਾਸਤਵ (27) ਵਜੋਂ ਹੋਈ ਹੈ। ਪੁਲਿਸ ਨੇ ਉਸ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਠੱਗੀ ਦਾ ਤਰੀਕ

ਸ਼ਿਕਾਇਤਕਰਤਾ ਅਨੁਸਾਰ ਟੈਲੀਗ੍ਰਾਮ 'ਤੇ ਇੱਕ ਫਰਜ਼ੀ ਗਰੁੱਪ ਰਾਹੀਂ ਉਸ ਨੂੰ ਵੱਧ ਮੁਨਾਫ਼ੇ ਦਾ ਲਾਲਚ ਦਿੱਤਾ ਗਿਆ ਸੀ। ਸ਼ੁਰੂਆਤ ਵਿੱਚ ਭਰੋਸਾ ਜਿੱਤਣ ਲਈ ਮੁਲਜ਼ਮਾਂ ਨੇ ਕੁਝ ਪੈਸੇ ਵਾਪਸ ਕੀਤੇ, ਜਿਸ ਤੋਂ ਬਾਅਦ ਪੀੜਤ ਨੇ ਲਗਭਗ 23.76 ਲੱਖ ਰੁਪਏ ਨਿਵੇਸ਼ ਕਰ ਦਿੱਤੇ। ਜਦੋਂ ਪੀੜਤ ਨੇ ਆਪਣੇ ਪੈਸੇ ਕਢਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਧੋਖਾ ਮਿਲਿਆ।

ਕਮਿਸ਼ਨ ਦੇ ਲਾਲਚ 'ਚ ਵੇਚਿਆ ਬੈਂਕ ਖਾਤਾ

ਤਫਤੀਸ਼ ਦੌਰਾਨ ਪਤਾ ਲੱਗਾ ਕਿ ਠੱਗੀ ਦੀ ਰਕਮ ਗੁਜਰਾਤ ਵਿੱਚ 'ਸਾਲਕ੍ਰਿਪਾ ਲਾਂਡਰੀ' ਦੇ ਨਾਂ 'ਤੇ ਚੱਲ ਰਹੇ ਬੈਂਕ ਖਾਤੇ ਵਿੱਚ ਟ੍ਰਾਂਸਫਰ ਹੋਈ ਸੀ। ਗ੍ਰਿਫ਼ਤਾਰ ਮੁਲਜ਼ਮ ਨੇ ਮੰਨਿਆ ਕਿ ਉਸ ਨੇ ਮਹਿਜ਼ ਕਮਿਸ਼ਨ ਅਤੇ ਪੈਸਿਆਂ ਦੇ ਲਾਲਚ ਵਿੱਚ ਆਪਣਾ ਬੈਂਕ ਖਾਤਾ ਸਾਈਬਰ ਠੱਗਾਂ ਨੂੰ ਵਰਤਣ ਲਈ ਦਿੱਤਾ ਹੋਇਆ ਸੀ। ਚੰਡੀਗੜ੍ਹ ਪੁਲਿਸ ਹੁਣ ਇਸ ਮਾਮਲੇ ਵਿੱਚ ਸ਼ਾਮਲ ਹੋਰ ਮੈਂਬਰਾਂ ਅਤੇ ਪੈਸਿਆਂ ਦੇ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

Chandigarh Cyber Cell Gets Big Success Accused Who Cheated Rs 23 Lakh In The Name Of Investment Arrested From Gujarat


Popular Posts
Just Now