ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਚੰਡੀਗੜ੍ਹ ’ਚ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਚੰਡੀਗੜ੍ਹ ’ਚ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ


ਚੰਡੀਗੜ੍ਹ ’ਚ ਹੀ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

Punjab-assembly-to-be-held-in-chandigarh/



ਪੰਜਾਬ ਵਿਧਾਨ ਸਭਾ ਦਾ ਆਗਾਮੀ ਵਿਸ਼ੇਸ਼ ਇਜਲਾਸ ਹੁਣ ਚੰਡੀਗੜ੍ਹ ਸਥਿਤ ਵਿਧਾਨ ਸਭਾ ਕੰਪਲੈਕਸ ਵਿੱਚ ਹੀ ਕਰਵਾਇਆ ਜਾਵੇਗਾ। ਪਹਿਲਾਂ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਜ਼ੋਰਾਂ ’ਤੇ ਸੀ ਕਿ ਖ਼ਾਲਸਾ ਸਾਜਨਾ ਦਿਵਸ ਦੇ ਮੌਕੇ ’ਤੇ ਇਹ ਇਜਲਾਸ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਸਕਦਾ ਹੈ, ਪਰ ਹੁਣ ਸਾਫ਼ ਹੋ ਗਿਆ ਹੈ ਕਿ ਇਹ ਇਜਲਾਸ ਚੰਡੀਗੜ੍ਹ ਵਿਖੇ ਹੀ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ ਨੂੰ ਇਹ ਵਿਸ਼ੇਸ਼ ਬੈਠਕ ਬੁਲਾਈ ਹੈ। ਇਸ ਇਜਲਾਸ ਦਾ ਮੁੱਖ ਏਜੰਡਾ ਬੇਅਦਬੀ ਵਿਰੁੱਧ ਕਾਨੂੰਨ ਨੂੰ ਹੋਰ ਸਖ਼ਤ ਬਣਾਉਣਾ ਮੰਨਿਆ ਜਾ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਸਰਕਾਰ ਬੇਅਦਬੀ ਕਾਨੂੰਨ ਵਿੱਚ ਵੱਡੀ ਸੋਧ ਕਰਕੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕਰੇਗੀ।

Punjab assembly to be held in chandigarh


Popular Posts
Just Now