ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਰਾਜੋਆਣਾ ਦਾ ਵੱਡਾ ਫੈਸਲਾ, ਫਾਂਸੀ ਸਜ਼ਾ ਸੰਬੰਧੀ ਅਪੀਲ ਵਾਪਸ ਲੈਣ ਦੀ ਮੰਗ

ਰਾਜੋਆਣਾ ਦਾ ਵੱਡਾ ਫੈਸਲਾ, ਫਾਂਸੀ ਸਜ਼ਾ ਸੰਬੰਧੀ ਅਪੀਲ ਵਾਪਸ ਲੈਣ ਦੀ ਮੰਗ


ਰਾਜੋਆਣਾ ਦਾ ਵੱਡਾ ਫੈਸਲਾ, ਫਾਂਸੀ ਸਜ਼ਾ ਸੰਬੰਧੀ ਅਪੀਲ ਵਾਪਸ ਲੈਣ ਦੀ ਮੰਗ



ਪੰਜਾਬ ਦੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਲੈ ਕੇ ਪਾਈ ਗਈ ਰਹਿਮ ਦੀ ਅਪੀਲ ਨੂੰ ਤੁਰੰਤ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ।

ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਚਿੱਠੀ ਵਿੱਚ ਲਿਖਿਆ ਕਿ ਉਹ ਪਿਛਲੇ 14 ਸਾਲਾਂ ਤੋਂ ਆਪਣੀ ਰਹਿਮ ਦੀ ਅਪੀਲ ‘ਤੇ ਫੈਸਲੇ ਦੀ ਉਡੀਕ ਕਰ ਰਹੇ ਹਨ। 14 ਸਾਲਾਂ ਤੋਂ ਪੈਂਡਿੰਗ ਪਈ ਅਪੀਲ ‘ਤੇ ਹੁਣ ਹੋਰ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ। ਮੈਨੂੰ ਫਾਂਸੀ ਦੀ ਚੱਕੀ ਵਿੱਚ ਰੱਖਣਾ, ਫਾਂਸੀ ਦੀ ਸਜ਼ਾ ਤੋਂ ਵੀ ਜ਼ਿਆਦਾ ਖ਼ਤਰਨਾਕ ਅਤੇ ਮਾਨਸਿਕ ਤਸੀਹੇ ਦੇਣ ਦੇ ਬਰਾਬਰ ਹੈ।

ਰਾਜੋਆਣਾ ਨੇ ਮੰਗ ਕੀਤੀ ਹੈ ਕਿ SGPC ਅਗਲੇ 10 ਦਿਨਾਂ ਦੇ ਅੰਦਰ-ਅੰਦਰ ਰਾਸ਼ਟਰਪਤੀ ਕੋਲ ਲੰਬਿਤ ਪਈ ਆਪਣੀ ਅਪੀਲ ਵਾਪਸ ਲਵੇ। ਭਾਈ ਰਾਜੋਆਣਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੀ ਸਜ਼ਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਰਹਿਮ ਦੀ ਭੀਖ ਨਹੀਂ ਮੰਗਣਾ ਚਾਹੁੰਦੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਫੈਸਲਾ ਨਹੀਂ ਲੈ ਰਹੀ, ਤਾਂ ਸਿੱਖ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਇਸ ਅਪੀਲ ਨੂੰ ਵਾਪਸ ਲੈ ਕੇ ਪ੍ਰਕਿਰਿਆ ਨੂੰ ਖ਼ਤਮ ਕਰਨ।


Rajoana On Kuldeep Singh Gadhganj


Popular Posts
Just Now