ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, PU ਨੇ ਮੁਲਤਵੀ ਕੀਤੀਆਂ ਸਾਰੀਆਂ ਪ੍ਰੀਖਿਆਵਾਂ

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, PU ਨੇ ਮੁਲਤਵੀ ਕੀਤੀਆਂ ਸਾਰੀ


ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, PU ਨੇ ਮੁਲਤਵੀ ਕੀਤੀਆਂ ਸਾਰੀਆਂ ਪ੍ਰੀਖਿਆਵਾਂ


ਪੰਜਾਬ ਯੂਨੀਵਰਸਿਟੀ (ਪੀਯੂ) ਨੇ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਐਲਾਨੀ ਗਈ ਜਨਤਕ ਛੁੱਟੀ ਕਾਰਨ ਕੀਤਾ ਗਿਆ ਹੈ।


ਯੂਨੀਵਰਸਿਟੀ ਪ੍ਰਸ਼ਾਸਨ ਮੁਤਾਬਕ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਹੁਣ 16 ਅਪ੍ਰੈਲ ਨੂੰ ਹੋਣਗੀਆਂ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਤਿਆਰੀਆਂ ਨਵੀਂ ਮਿਤੀ ਮੁਤਾਬਕ ਯਕੀਨੀ ਬਣਾਉਣ ਅਤੇ ਕਿਸੇ ਵੀ ਅਪਡੇਟ ਲਈ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਨਜਰ ਰੱਖਣ।

ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ 8 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦਿਨ ਪੰਜਾਬ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਇਸ ਦਿਨ ਸਰਕਾਰੀ ਅਦਾਰੇ ਵੀ ਬੰਦ ਰਹਿਣਗੇ।


Hollyday Punjab


Popular Posts
Just Now