ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਵਰਦੇਵ ਸਿੰਘ ਨੌਨੀ ਮਾਨ ਦੀ ਹਾਈਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ

ਵਰਦੇਵ ਸਿੰਘ ਨੌਨੀ ਮਾਨ ਦੀ ਹਾਈਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ


ਵਰਦੇਵ ਸਿੰਘ ਨੌਨੀ ਮਾਨ ਦੀ ਹਾਈਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ


ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਸਵ. ਜੋਰਾ ਸਿੰਘ ਮਾਨ ਦੇ ਸਪੁੱਤਰ, ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਅਤੇ ਗੁਰੂਹਰਸਹਾਏ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੌਨੀ ਮਾਨ ਦੀ ਮਾਣਯੋਗ ਹਾਈ ਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਗਈ ਹੈ। ਇਹ ਜਾਣਕਾਰੀ ਉਨ੍ਹਾਂ ਦੇ ਛੋਟੇ ਭਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਪ੍ਰਧਾਨ ਨਰਵੇਦ ਸਿੰਘ ਬੌਬੀ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਦਿੱਤੀ। ਦੱਸਣਯੋਗ ਹੈ ਕਿ ਸ. ਮਾਨ ਪਿਛਲੇ ਕਾਫ਼ੀ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ, ਸਰਪੰਚੀ ਚੋਣਾਂ ਸਮੇਂ ਨਾਮਜ਼ਦਗੀਆਂ ਭਰਨ ਦੌਰਾਨ ਹੋਏ ਵਿਵਾਦ ਦੇ ਚਲਦਿਆਂ ਉਨ੍ਹਾਂ ਦੇ ਪਰਿਵਾਰ ’ਤੇ ਪਰਚਾ ਦਰਜ ਕੀਤਾ ਗਿਆ ਸੀ।

Nony Maan


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now