ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸਰਕਾਰ ਦਾ ਵੱਡਾ ਫੈਸਲਾ- ਬੇਅਦਬੀ ‘ਤੇ 10 ਸਾਲ ਤੋਂ ਉਮਰ ਕੈਦ ਤੱਕ ਸਜ਼ਾ ਦਾ ਪ੍ਰਸਤਾਵ

ਸਰਕਾਰ ਦਾ ਵੱਡਾ ਫੈਸਲਾ- ਬੇਅਦਬੀ ‘ਤੇ 10 ਸਾਲ ਤੋਂ ਉਮਰ ਕੈਦ ਤੱਕ ਸਜ਼ਾ


ਸਰਕਾਰ ਦਾ ਵੱਡਾ ਫੈਸਲਾ: ਬੇਅਦਬੀ ‘ਤੇ 10 ਸਾਲ ਤੋਂ ਉਮਰ ਕੈਦ ਤੱਕ ਸਜ਼ਾ ਦਾ ਪ੍ਰਸਤਾਵ


ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਇਕ ਇਤਿਹਾਸਕ ਕਦਮ ਚੁੱਕਿਆ ਹੈ। ਪੰਜਾਬ ਕੈਬਨਿਟ ਨੇ ਨਵੇਂ ਬਿੱਲ ਦੇ ਖਰੜੇ ਨੂੰ ਹਰੀ ਝੰਡੀ ਦਿੱਤੀ ਹੈ, ਜਿਸ ਦੇ ਤਹਿਤ ਬੇਅਦਬੀ ਦੇ ਮਾਮਲਿਆਂ ਵਿਚ ਦੋਸ਼ੀਆਂ ਲਈ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀਆਂ 'ਤੇ 5 ਲੱਖ ਤੋਂ ਲੈ ਕੇ 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਵੀ ਲਗਾਇਆ ਜਾ ਸਕੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਇਹ ਨਵਾਂ ਬਿੱਲ ਪੂਰਵ ਬਿੱਲਾਂ ਵਿੱਚ ਕੋਈ ਛੇੜਛਾੜ ਨਹੀਂ, ਸਗੋਂ ਸਿੱਖ ਧਰਮ ਦੇ ਪ੍ਰਮੁੱਖ ਗ੍ਰੰਥ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਦੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਲਿਆਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਰੱਖਿਆ ਅਤੇ ਸੂਬੇ ਵਿੱਚ ਧਾਰਮਿਕ ਸਦਭਾਵਨਾ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ।

Strict Punishment For Disrespect Cases


Popular Posts
Just Now