ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ

ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪ


ਕੇਦਾਰਨਾਥ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ


ਕੇਦਾਰਨਾਥ ਮੰਦਰ ਵਿਚ ਮੰਦਰ ਦੇ ਅੰਦਰ ਮੋਬਾਈਲ ਫ਼ੋਨ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫ਼ੈਸਲਾ ਮੰਦਰ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਮੰਦਰ ਦੇ ਅੰਦਰ ਮੋਬਾਈਲ ਫੋਨ ਲੈ ਕੇ ਜਾਣਾ, ਫੋਟੋਆਂ ਜਾਂ ਵੀਡੀਓ ਲੈਣਾ ਅਤੇ ਰੀਲਾਂ ਰਿਕਾਰਡ ਕਰਨਾ ਸਖ਼ਤੀ ਨਾਲ ਮਨ੍ਹਾ ਕਰ ਦਿੱਤਾ ਗਿਆ ਹੈ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇਹ ਜਾਣਕਾਰੀ ਮੰਦਰ ਕਮੇਟੀ ਮੈਂਬਰ ਵਿਨੀਤ ਪੋਸਤੀ ਵਲੋਂ ਸਾਂਝੀ ਕੀਤੀ ਗਈ ਹੈ।

Mobile Ban


Popular Posts
Just Now