ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਹਾਈਕੋਰਟ ’ਚ ਜਨਹਿਤ ਪਟੀਸ਼ਨ ਦਾਇਰ

‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ


‘ਲਾਰੈਂਸ ਆਫ ਪੰਜਾਬ’ ਵੈੱਬ ਸੀਰੀਜ਼ ’ਤੇ ਭਖਿਆ ਵਿਵਾਦ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਹਾਈਕੋਰਟ ’ਚ ਜਨਹਿਤ ਪਟੀਸ਼ਨ ਦਾਇਰ



ਗੈਂਗਸਟਰ ਆਧਾਰਿਤ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜਨਹਿਤ ਪਟੀਸ਼ਨ ਦਾਇਰ ਕਰਕੇ ਸੀਰੀਜ਼ ਦੇ ਪ੍ਰਸਾਰ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹੀ ਸਮੱਗਰੀ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਧੱਕ ਸਕਦੀ ਹੈ।ਹਾਈਕੋਰਟ ਵਲੋਂ ਮਾਮਲੇ ਦੀ ਸੁਣਵਾਈ 24 ਅਪ੍ਰੈਲ ਨੂੰ ਹੋਵੇਗੀ ।

Lawrence Of Punjab


Popular Posts
Just Now