ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੰਜਾਬ ਵਿਚ 24 ਅਪ੍ਰੈਲ ਨੂੰ ਮੁੜ ਹੋਵੇਗਾ 'ਬਲੈਕਆਊਟ'

ਪੰਜਾਬ ਵਿਚ 24 ਅਪ੍ਰੈਲ ਨੂੰ ਮੁੜ ਹੋਵੇਗਾ 'ਬਲੈਕਆਊਟ'


ਪੰਜਾਬ ਵਿਚ 24 ਅਪ੍ਰੈਲ ਨੂੰ ਮੁੜ ਹੋਵੇਗਾ 'ਬਲੈਕਆਊਟ'


24 ਅਪ੍ਰੈਲ ਦੀ ਰਾਤ ਨੂੰ ਲੁਧਿਆਣਾ ਦੇ ਪੀ.ਏ.ਯੂ. ਅਤੇ ਅਗਰ ਨਗਰ ਅਧੀਨ ਆਉਂਦੇ ਇਲਾਕਿਆਂ ਵਿਚ ਰਾਤ 8 ਵਜੇ ਤੋਂ 15 ਮਿੰਟ ਲਈ 'ਬਲੈਕ ਆਊਟ' ਹੋਵੇਗਾ। ਸ਼ੁਕਰਵਾਰ 24 ਅਪ੍ਰੈਲ ਨੂੰ ਰਾਤ 8 ਵਜੇ ਤੋਂ ਲੈ ਕੇ ਸਵਾ 8 ਵਜੇ ਤੱਕ ਬਲੈਕਆਊਟ ਕੀਤਾ ਜਾਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਨੂੰ 8 ਵਜੇ ਸਾਇਰਨ ਵੱਜਣ ਤੋਂ ਬਾਅਦ ਸਵਾ 8 ਵਜੇ ਤੱਕ ਇਨ੍ਹਾਂ ਇਲਾਕਿਆਂ ਵਿਚ ਬਿਜਲੀ ਬੰਦ ਰਹੇਗੀ । ਇਹ ਕਾਰਵਾਈ ਜੰਗੀ ਅਭਿਆਸ ਦੇ ਤੌਰ 'ਤੇ ਕੀਤੀ ਜਾਵੇਗੀ । ਇਸੇ ਤਰ੍ਹਾਂ ਪੰਜਾਬ ਦੇ ਹੋਰ ਹਿੱਸਿਆਂ ਵਿਚ ਵੀ ਇਹ ਅਭਿਆਸ ਕੀਤਾ ਜਾਵੇਗਾ ।

Black Out Punjab


Popular Posts
Just Now