ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ

'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ,


'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ


24 ਅਪ੍ਰੈਲ ਨੂੰ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ, ਅਸ਼ੋਕ ਕੁਮਾਰ ਮਿੱਤਲ, ਹਰਭਜਨ ਸਿੰਘ, ਸੰਦੀਪ ਕੁਮਾਰ ਪਾਠਕ, ਡਾ: ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਜਿੰਦਰ ਗੁਪਤਾ ਹੁਣ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰਾਂ 'ਚ ਸ਼ਾਮਿਲ ਹੋ ਗਏ ਹਨ। ਇਸ ਨੂੰ ਲੈ ਕੇ ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਹੁਣ ਰਾਜ ਸਭਾ ਵਿਚ ਭਾਜਪਾ ਦੇ ਮੈਂਬਰਾਂ ਦੀ ਗਿਣਤੀ 106 ਤੋਂ ਵੱਧ ਕੇ 113 ਹੋ ਗਈ ਹਨ, ਜਦਕਿ ਆਮ ਆਦਮੀ ਪਾਰਟੀ ਦੇ ਸਿਰਫ਼ 3 ਮੈਂਬਰ ਬਚੇ ਹਨ।

Raj Sabha Suchi


Popular Posts
Just Now