ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਰੁਸਤਮ-ਏ-ਹਿੰਦ ਜੱਸਾ ਭੱਟੀ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਕੀਤਾ ਸਵਾਗਤ

ਰੁਸਤਮ-ਏ-ਹਿੰਦ ਜੱਸਾ ਭੱਟੀ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਕੀਤਾ


ਰੁਸਤਮ-ਏ-ਹਿੰਦ ਜੱਸਾ ਭੱਟੀ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਕੀਤਾ ਸਵਾਗਤ




ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ ਹੈ। ਪੰਜਾਬ ਦੇ ਮਸ਼ਹੂਰ ਪਹਿਲਵਾਨ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਨਿੱਘਾ ਸਵਾਗਤ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਜੱਸਾ ਭੱਟੀ ਵਰਗੇ ਮਿਹਨਤੀ ਅਤੇ ਅਨੁਸ਼ਾਸਿਤ ਖਿਡਾਰੀ ਦੇ ਪਾਰਟੀ ਨਾਲ ਜੁੜਨ ਨਾਲ ਪੰਜਾਬ ਨੂੰ ਅੱਗੇ ਵਧਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ।

ਮਾਨ ਨੇ ਕਿਹਾ ਕਿ ਜੱਸਾ ਭੱਟੀ ਦੀ ਖੇਡ ਜਗਤ ਵਿੱਚ ਕੀਤੀ ਮਿਹਨਤ ਨੌਜਵਾਨਾਂ ਲਈ ਪ੍ਰੇਰਣਾ ਹੈ ਅਤੇ ਉਨ੍ਹਾਂ ਦੇ ਸਾਥ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਲਿਆਂਦਾ ਜਾਵੇਗਾ।

Jassa Bhatti Joine Aap


Popular Posts
Just Now