ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਸੋਨਾ ਖਰੀਦਣ ‘ਤੇ PM ਮੋਦੀ ਦੀ ਅਪੀਲ ਨੇ ਵਧਾਈ ਜਵੈਲਰਸ ਦੀ ਟੈਂਸ਼ਨ, ਕਾਰੋਬਾਰ ਠੱਪ ਹੋਣ ਦਾ ਡਰ

ਸੋਨਾ ਖਰੀਦਣ ‘ਤੇ PM ਮੋਦੀ ਦੀ ਅਪੀਲ ਨੇ ਵਧਾਈ ਜਵੈਲਰਸ ਦੀ ਟੈਂਸ਼ਨ, ਕਾਰ


ਸੋਨਾ ਖਰੀਦਣ ‘ਤੇ PM ਮੋਦੀ ਦੀ ਅਪੀਲ ਨੇ ਵਧਾਈ ਜਵੈਲਰਸ ਦੀ ਟੈਂਸ਼ਨ, ਕਾਰੋਬਾਰ ਠੱਪ ਹੋਣ ਦਾ ਡਰ



ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਕੀਤੀ ਗਈ ਅਪੀਲ ਤੋਂ ਬਾਅਦ ਦੇਸ਼ ਭਰ ਦੇ ਜਵੈਲਰਸ ਅਤੇ ਸੋਨਾ ਕਾਰੋਬਾਰ ਨਾਲ ਜੁੜੇ ਵਪਾਰੀਆਂ ਵਿੱਚ ਚਿੰਤਾ ਵਧ ਗਈ ਹੈ। ਵਪਾਰੀ ਸੰਗਠਨਾਂ ਦਾ ਮੰਨਣਾ ਹੈ ਕਿ ਜੇ ਲੋਕਾਂ ਨੇ ਇਸ ਅਪੀਲ ਨੂੰ ਗੰਭੀਰਤਾ ਨਾਲ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੋਨੇ ਦੀ ਵਿਕਰੀ ‘ਚ ਵੱਡੀ ਕਮੀ ਦੇਖਣ ਨੂੰ ਮਿਲ ਸਕਦੀ ਹੈ।

ਦਿੱਲੀ ਦੇ ਵਪਾਰੀ ਸੰਗਠਨ CTI ਦੇ ਚੇਅਰਮੈਨ ਬ੍ਰਿਜੇਸ਼ ਗੋਇਲ ਨੇ ਕਿਹਾ ਕਿ ਭਾਰਤ ਦੁਨੀਆ ਵਿੱਚ ਸੋਨੇ ਦੀ ਖਪਤ ਕਰਨ ਵਾਲੇ ਸਭ ਤੋਂ ਵੱਡੇ ਦੇਸ਼ਾਂ ਵਿੱਚੋਂ ਇੱਕ ਹੈ, ਪਰ ਇਸ ਅਪੀਲ ਤੋਂ ਬਾਅਦ ਮਾਰਕੀਟ ਦਾ ਮਾਹੌਲ ਬਦਲ ਸਕਦਾ ਹੈ। ਉਨ੍ਹਾਂ ਮੁਤਾਬਕ ਵਿਆਹਾਂ ਦੇ ਸੀਜ਼ਨ ਦੌਰਾਨ ਵੀ ਗਾਹਕ ਸੋਨਾ ਖਰੀਦਣ ਤੋਂ ਹਿਚਕਚਾ ਸਕਦੇ ਹਨ।

ਕਾਰੋਬਾਰੀਆਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਬਿਆਨਾਂ ਨਾਲ ਲੋਕਾਂ ਵਿੱਚ ਅਣਿਸ਼ਚਿਤਤਾ ਪੈਦਾ ਹੁੰਦੀ ਹੈ, ਜਿਸ ਦਾ ਸਿੱਧਾ ਅਸਰ ਜਵੈਲਰੀ ਦੁਕਾਨਾਂ ਅਤੇ ਸੋਨੇ ਦੇ ਕਾਰੋਬਾਰ ‘ਤੇ ਪੈਂਦਾ ਹੈ। ਮਾਹਿਰਾਂ ਅਨੁਸਾਰ ਜੇ ਮੰਗ ਘੱਟੀ ਤਾਂ ਜਵੈਲਰੀ ਕੰਪਨੀਆਂ ਦੇ ਸ਼ੇਅਰਾਂ ‘ਤੇ ਵੀ ਦਬਾਅ ਬਣ ਸਕਦਾ ਹੈ।

Modi On Gold


Popular Posts
Just Now