ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਸ਼ੋਅ ਵਿਚੋਂ ਬਾਹਰ ਕੱਢ ਦਿਓ- ਦਲਜੀਤ ਦੋਸਾਂਝ

Diljit-dosanjh-again


ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਸ਼ੋਅ ਵਿਚੋਂ ਬਾਹਰ ਕੱਢ ਦਿਓ- ਦਲਜੀਤ ਦੋਸਾਂਝ




ਪੰਜਾਬੀ ਗਾਇਕ ਦਿਲਜੀਤ ਦੁਸਾਂਝ ਗਰਮਖਿਆਲੀਆਂ ‘ਤੇ ਮੁੜ ਭੜਕੇ ਹਨ ਤੇ ਉਨ੍ਹਾਂ ਨੇ ਦੋ-ਟੁਕ ਜਵਾਬ ਦਿੱਤਾ ਹੈ ਤੇ ਫੈਨਸ ਲਈ ਵੀ ਸਟੈਂਡ ਲਿਆ ਹੈ। ਉਨ੍ਹਾਂ ਨੇ ਸ਼ੋਅ ‘ਚ ਝੰਡੇ ਦਿਖਾਉਣ ਵਾਲਿਆਂ ਖਿਲਾਫ ਵੀ ਗਰਮੀ ਦਿਖਾਈ ਹੈ ਤੇ ਨਾਲ ਹੀ ਕਿਹਾ ਕਿ ਮੇਰੇ Fans ਨੂੰ ਪਰੇਸ਼ਾਨ ਕੀਤਾ ਤਾਂ ਬਰਦਾਸ਼ਤ ਨਹੀਂ ਹੋਵੇਗਾ। ਮੈਂ ਆਪਣੀ ਸਿਕਓਰਿਟੀ ਨੂੰ ਕਹਿ ਦਿੱਤਾ ਕਿ ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਚੁੱਕ ਕੇ ਬਾਹਰ ਮਾਰੋ। ਮੈਂ ਪਿਛਲੇ ਸਾਲ ਤੋਂ ਇਨ੍ਹਾਂ ਗੱਲਾਂ ਨੂੰ ਨਜ਼ਰ ਅੰਦਾਜ਼ ਕਰ ਰਿਹਾ, ਪਰ ਹੁਣ ਹੋਰ ਨਹੀਂ।

ਦੱਸ ਦੇਈਏ ਕਿ ਦਿਲਜੀਤ ਦੁਸਾਂਝ ਦੇ ਸ਼ੋਅ ਵਿਚ ਕੁਝ ਲੋਕਾਂ ਵਲੋਂ ਪ੍ਰਦਰਸ਼ਨ ਕਰਦੇ ਨਜ਼ਰ ਆਏ ਸਨ। ਉਨ੍ਹਾਂ ਵੱਲੋਂ ਝੰਡੇ ਦਿਖਾ ਕੇ ਪ੍ਰਦਰਸ਼ਨ ਕੀਤਾ ਗਿਆ ਜਿਸ ਦਾ ਦਿਲਜੀਤ ਦੁਸਾਂਝ ਨੇ ਵਿਰੋਧ ਕੀਤਾ। ਦਿਲਜੀਤ ਦੁਸਾਂਝ ਨੇ ਪੋਸਟ ਪਾ ਕੇ ਆਪਣੀ ਗੱਲ ਰੱਖੀ ਹੈ ਕਿ ਤੁਸੀਂ ਸ਼ੋਅ ਦੇ ਬਾਹਰ ਪ੍ਰਦਰਸ਼ਨ ਕਰ ਸਕਦੇ ਹੋ ਪਰ ਜੇਕਰ ਤੁਸੀਂ ਸ਼ੋਅ ਦੇ ਅੰਦਰ ਆ ਕੇ ਮੇਰੇ ਫੈਨਸ ਨੂੰ ਪ੍ਰੇਸ਼ਾਨ ਕਰੋਗੇ ਤਾਂ ਉਹ ਬਰਦਾਸ਼ਤ ਨਹੀਂ ਜਾਵੇਗਾ। ਜੇ ਕੋਈ ਵੀ ਬੈਨਰ ਜਾਂ ਫਲੈਗ ਲੈਕੇ ਆਉਂਦਾ ਹੈ ਤੇ ਉਹ ਇਹ ਦੱਸਣਾ ਚਾਹੁੰਦਾ ਹੈ ਕਿ ਅਸੀਂ ਫਲਾਨੀ ਜਗ੍ਹਾ ਤੋਂ ਆਏ ਹਾਂ…. ਤੇ ਅਸੀਂ ਤੁਹਾਨੂੰ ਸਪੋਰਟ ਕਰਦੇ ਹਾਂ।

ਪਰ ਤੁਸੀਂ ਉਸੇ ਬੈਨਰ ਨਾਲ ਬਾਹਰ ਖੜ੍ਹ ਕੇ ਮੇਰੇ ਫੈਨਸ ਨੂੰ ਗਾਲ੍ਹਾਂ ਕੱਢ ਰਹੇ ਹੋ… ਉਸੇ ਬੈਨਰ ਨੂੰ ਤੁਸੀਂ ਅੰਦਰ ਲਿਆ ਕੇ ਮੈਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੋ ਪਰ ਇਹ ਬਰਦਾਸ਼ਤ ਨਹੀਂ ਹੋਵੇਗਾ। ਗੱਲ ਕਿਸੇ ਵੀ ਬੈਨਰ ਜਾਂ ਝੰਡੇ ਦੀ ਨਹੀਂ ਹੈ… ਉਸ ਪਿੱਛੇ ਤੁਹਾਡਾ ਮਕਸਦ ਕੀ ਹੈ ਇਹ ਪੁਆਇੰਟ ਹੈ।

Diljit dosanjh again


Popular Posts
Just Now