ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਏਸ਼ੀਅਨ ਖੇਡਾਂ 2026 ਦੇ ਟਰਾਇਲਾਂ ਸਬੰਧੀ ਸੁਣਾਇਆ ਵੱਡਾ ਫੈਸਲਾ

ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਏਸ਼ੀਅਨ ਖੇਡਾਂ 202


ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਏਸ਼ੀਅਨ ਖੇਡਾਂ 2026 ਦੇ ਟਰਾਇਲਾਂ ਸਬੰਧੀ ਸੁਣਾਇਆ ਵੱਡਾ ਫੈਸਲਾ


ਸੁਪਰੀਮ ਕੋਰਟ ਨੇ ਓਲੰਪੀਅਨ ਰੈਸਲਰ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਦੇ ਟਰਾਇਲ ਦੀ ਇਜਾਜ਼ਤ ਦੇ ਦਿੱਤੀ ਹੈ। ਬੀਤੇ 28 ਮਈ ਨੂੰ WFI ਨੇ ਟਰਾਇਲ ਰੋਕਣ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਲਗਾਈ ਸੀ, ਜਿਸ ਨੂੰ ਜਸਟਿਸ ਪੀਐਸ ਨਰਸਿਮ੍ਹਾ ਅਤੇ ਜਸਟਿਸ ਆਲੋਕ ਆਰਾਧੇ ਦੀ ਬੈਂਚ ਨੇ ਖਾਰਜ ਕਰ ਦਿੱਤਾ।

ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੇਸ਼ ਪ੍ਰਤੀ ਵਿਨੇਸ਼ ਫੋਗਾਟ ਦੇ ਯੋਗਦਾਨ ਦਾ ਸਨਮਾਨ ਕੀਤਾ। ਇਹ ਟਰਾਇਲ 30 ਅਤੇ 31 ਮਈ ਨੂੰ ਦਿੱਲੀ ਵਿੱਚ ਹੋਣੇ ਹਨ। ਇਨ੍ਹਾਂ ਟਰਾਇਲਾਂ ਵਿੱਚ ਪ੍ਰਦਰਸ਼ਨ ਦੇ ਅਧਾਰ ‘ਤੇ ਸਤੰਬਰ ਵਿੱਚ ਜਾਪਾਨ ਵਿੱਚ ਹੋਣ ਵਾਲੀਆਂ ਏਸ਼ੀਅਨ ਗੇਮਜ਼ ਲਈ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਦਿੱਲੀ ਹਾਈ ਕੋਰਟ ਨੇ 22 ਮਈ ਨੂੰ ਦਿੱਤੇ ਆਪਣੇ ਹੁਕਮਾਂ ਵਿੱਚ ਵਿਨੇਸ਼ ਫੋਗਾਟ ਨੂੰ 30-31 ਮਈ ਨੂੰ ਹੋਣ ਵਾਲੇ ਚੋਣ ਟਰਾਇਲਾਂ ਵਿੱਚ ਭਾਗ ਲੈਣ ਦੀ ਇਜਾਜ਼ਤ ਦਿੱਤੀ ਸੀ। WFI ਨੇ ਇਸੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਸੀ ਕਿ ਟਰਾਇਲ ਦੀ ਪੂਰੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਕਰਵਾਈ ਜਾਵੇ। ਇਸ ਨੂੰ ਪਾਰਦਰਸ਼ੀ ਬਣਾਉਣ ਲਈ ਭਾਰਤੀ ਖੇਡ ਅਥਾਰਟੀ (SAI) ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ (IOA) ਵੱਲੋਂ ਨਿਯੁਕਤ ਕੀਤੇ ਗਏ ਸੁਤੰਤਰ ਸੁਪਰਵਾਈਜ਼ਰਾਂ ਦੀ ਨਿਗਰਾਨੀ ਵਿੱਚ ਕਰਵਾਇਆ ਜਾਵੇ।


Vinesh phogat to asian games trials


Popular Posts
Just Now