ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਡੀ.ਜੀ.ਪੀ. ਪੰਜਾਬ ਵਲੋਂ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ

ਡੀ.ਜੀ.ਪੀ. ਪੰਜਾਬ ਵਲੋਂ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ


ਡੀ.ਜੀ.ਪੀ. ਪੰਜਾਬ ਵਲੋਂ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ


ਡੀ.ਜੀ.ਪੀ. ਪੰਜਾਬ ਨੇ ਅੱਜ ਬਟਾਲਾ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਏ.ਐਸ.ਆਈ. ਜੋਗਾ ਸਿੰਘ ਨੇ ਪੰਜਾਬ ਪੁਲਿਸ ਦੀਆਂ ਉੱਚਤਮ ਪਰੰਪਰਾਵਾਂ ਦੀ ਉਦਾਹਰਣ ਦਿੰਦੇ ਹੋਏ ਡਿਊਟੀ ਦੌਰਾਨ ਆਪਣਾ ਸਰਵੋਚ ਬਲੀਦਾਨ ਦਿੱਤਾ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਮੁਸ਼ਕਲ ਸਮੇਂ ਵਿਚ ਪੰਜਾਬ ਪੁਲਿਸ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰਾਂ ਨੂੰ ਜਲਦ ਹੀ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ।

Latest news of punjab india punjabi news live


Popular Posts
Just Now