ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮਾਂ ਦੇ ਪ੍ਰੇਮੀ ਵਲੋਂ ਕਤਲ ਕੀਤੀ ਕੁੜੀ ਦੇ ਮਾਮਲੇ ‘ਚ ਨਵਾਂ ਮੋੜ, ਕੁੜੀ ਦੇ ਦੋਸਤ ਨੇ ਮੁਕਾਏ ਆਪਣੇ ਹੀ ਸਾਹ

ਮਾਂ ਦੇ ਪ੍ਰੇਮੀ ਵਲੋਂ ਕਤਲ ਕੀਤੀ ਕੁੜੀ ਦੇ ਮਾਮਲੇ ‘ਚ ਨਵਾਂ ਮੋੜ, ਕੁੜੀ


ਮਾਂ ਦੇ ਪ੍ਰੇਮੀ ਵਲੋਂ ਕਤਲ ਕੀਤੀ ਕੁੜੀ ਦੇ ਮਾਮਲੇ ‘ਚ ਨਵਾਂ ਮੋੜ, ਕੁੜੀ ਦੇ ਦੋਸਤ ਨੇ ਮੁਕਾਏ ਆਪਣੇ ਹੀ ਸਾਹ



 

ਬੀਤੇ ਦਿਨੀਂ ਨਵਾਂਸ਼ਹਿਰ ਵਿਚ ਜੰਗਲ ਵਿਚ ਇਕ ਅਟੈਚੀ ਵਿਚੋਂ ਇਕ ਕੁੜੀ ਦੀ ਲਾਸ਼ ਮਿਲੀ ਸੀ ਤੇ ਹੁਣ ਮਾਂ ਦੇ ਪ੍ਰੇਮੀ ਵੱਲੋਂ ਕਤਲ ਕੀਤੀ ਜਾਣ ਵਾਲੀ ਨਾਬਾਲਗ ਲੜਕੀ ਅਨੀਤਾ ਦੇ ਕੇਸ ਵਿਚ ਨਵਾਂ ਮੋੜ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੇ 16 ਸਾਲਾ ਦੋਸਤ ਕਾਰਤਿਕ ਨੇ ਵੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਦੱਸ ਦੇਈਏ ਕਿ ਮ੍ਰਿਤਕ ਲੜਕੀ ਅਨੀਤਾ ਦੀ ਜੰਗਲ ‘ਚ ਅਟੈਚੀ ਚੋਂ ਲਾਸ਼ ਮਿਲੀ ਸੀ ਤੇ ਹੁਣ ਲੜਕੇ ਦੇ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਗਾਇਆ ਹੈ ਕਿ ਪੁਲਿਸ ਕਾਰਤਿਕ ‘ਤੇ ਕੁੜੀ ਦੇ ਕਤਲ ਕੇਸ ਵਿਚ ਮੁੱਖ ਗਵਾਹ ਬਣਨ ਲਈ ਦਬਾਅ ਪਾ ਰਹੀ ਸੀ। ਉਹ ਉਸ ਨੂੰ ਸਵੇਰੇ ਪੁਲਿਸ ਸਟੇਸ਼ਨ ਬੁਲਾ ਲੈਂਦੇ ਸਨ ਤੇ ਰਾਤ ਨੂੰ ਹੀ ਘਰ ਭੇਜਦੇ ਸਨ। ਜਦੋਂ ਕਿ ਦੂਜੇ ਪਾਸੇ ਪੁਲਿਸ ਵੱਲੋਂ ਇਨ੍ਹਾਂ ਲਗਾਏ ਹੋਏ ਇਲਜ਼ਾਮਾਂ ਨੂੰ ਨਕਾਰਿਆ ਜਾ ਰਿਹਾ ਹੈ।


ਪੁਲਿਸ ਵੱਲੋਂ ਇਸ ਪੂਰੇ ਮਾਮਲੇ ਵਿਚ ਕੁੜੀ ਦੇ ਪ੍ਰੇਮੀ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਤੇ ਉਸ ਕੋਲੋਂ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਨਵਾਂਸ਼ਹਿਰ ਦੇ ਜਾਡਲੀ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

New twist in case


Popular Posts
Just Now