ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ


‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ



 

ਮਾਨਸਾ ਦੇ ਪਿੰਡ ਕੁਲਾਨਾ ‘ਚ NIA ਦੀ ਐਂਟਰੀ ਹੋਈ ਹੈ ਤੇ ਪਾਕਿਸਤਾਨੀ ਦੇ ਨਾਮੀ ਡੌਨ ਨਾਲ ਸੰਪਰਕ ਵਿਚ ਆਏ ਨੌਜਵਾਨ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਜਾਂਚ ਏਜੰਸੀ ਨੂੰ ਸੂਚਨਾ ਮਿਲੀ ਸੀ ਕਿ ਨੌਜਵਾਨ ਦਾ ਸੰਪਰਕ ਸੋਸ਼ਲ ਮੀਡੀਆ ‘ਤੇ ਪਾਕਿਸਤਾਨ ਦੇ ਨਾਮੀ ਡੌਨ ਨਾਲ ਸੀ। ਇਸੇ ਸਬੰਧੀ NIA ਵੱਲੋਂ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਟੀਮ ਵੱਲੋਂ ਮੋਬਾਈਲ ਫੋਨ ਤੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਹਾਲਾਂਕਿ ਅਧਿਕਾਰਕ ਤੌਰ ‘ਤੇ ਜਾਂਚ ਏਜੰਸੀ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਪਿੰਡ ਵਿਚ NIA ਦੀਆਂ ਟੀਮਾਂ ਪਹੁੰਚੀਆਂ ਹਨ। ਨਾਮੀ ਡੌਨ ਨੂੰ ਲੈ ਕੇ ਪਹਿਲਾਂ ਵੀ ਕਈ ਵਿਵਾਦ ਸਾਹਮਣੇ ਆ ਚੁੱਕੇ ਹਨ। ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਜਾਂਚ ਦੌਰਾਨ ਕੀ ਸੱਚ ਸਾਹਮਣੇ ਆਉਂਦਾ ਹੈ ਤੇ ਇਸ ਮਾਮਲੇ ਵਿਚ ਕੀ ਕਦਮ ਚੁੱਕਿਆ ਜਾਵੇਗਾ, ਇਹ ਵੀ ਦੇਖਣਾ ਹੋਵੇਗਾ। ਫੋਨ ਸੰਪਰਕ ਨੂੰ ਲੈ ਕੇ ਇਹ ਵਿਵਾਦ ਸ਼ੁਰੂ ਹੋਇਆ ਹੈ।

Nia raids in kulana


Popular Posts
Just Now