ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

“ਸਾਡਾ ਪੁੱਤ ਸਾਨੂੰ ਬਾਦਸ਼ਾਹਾਂ ਵਰਗੀ ਜ਼ਿੰਦਗੀ ਦੇ ਕੇ ਗਿਆ…”, ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਬਲਕੌਰ ਸਿੰਘ ਦੇ ਭਾਵੁਕ ਬੋਲ

“ਸਾਡਾ ਪੁੱਤ ਸਾਨੂੰ ਬਾਦਸ਼ਾਹਾਂ ਵਰਗੀ ਜ਼ਿੰਦਗੀ ਦੇ ਕੇ ਗਿਆ…”, ਸਿੱਧੂ ਮੂਸ


“ਸਾਡਾ ਪੁੱਤ ਸਾਨੂੰ ਬਾਦਸ਼ਾਹਾਂ ਵਰਗੀ ਜ਼ਿੰਦਗੀ ਦੇ ਕੇ ਗਿਆ…”, ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਬਲਕੌਰ ਸਿੰਘ ਦੇ ਭਾਵੁਕ ਬੋਲ





 

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੱਧੂ ਦਾ ਜੀਵਨ ਬਹੁਤ ਸਾਧਾਰਨ ਸੀ। ਉਸਨੇ ਕਦੇ ਵੀ ਕਿਸੇ ਗੱਲ ਲਈ ਜ਼ਿੱਦ ਨਹੀਂ ਕੀਤੀ ਸੀ। ਹੁਣ ਸਿੱਧੂ ਦੇ ਜਨਮਦਿਨ ਦੀ ਤਰ੍ਹਾਂ ਉਸਦੀ ਬਰਸੀ ਵੀ ਸਾਡੀ ਜ਼ਿੰਦਗੀ ਦਾ ਹਿੱਸਾ ਬਣ ਗਈ ਹੈ। ਸਾਡਾ ਪੁੱਤ ਸਾਨੂੰ ਬਾਦਸ਼ਾਹਾਂ ਵਰਗੀ ਜ਼ਿੰਦਗੀ ਦੇ ਕੇ ਗਿਆ ਹੈ। ਅਸੀਂ ਇੱਜ਼ਤ ਨਾਲ ਆਪਣੇ ਘਰ ‘ਚ ਰੋਟੀ ਖਾ ਰਹੇ ਹਾਂ।

ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਇਕ ਭਾਵੁਕ ਪੋਸਟ ਸਾਂਝੀ ਕੀਤੀ। ਉਨ੍ਹਾਂ ਲਿਖਿਆ- “ਚਾਰ ਸਾਲ ਪਹਿਲਾਂ ਜਦੋਂ ਤੂੰ ਦੂਰ ਹੋਇਆ ਸੀ, ਲੱਗਿਆ ਸੀ, ਮੇਰੀ ਦੁਨੀਆ ਵੀ ਉੱਥੇ ਹੀ ਰੁਕ ਗਈ। ਕਈਆਂ ਨੇ ਸੋਚਿਆ ਕਿ ਸਮੇਂ ਨਾਲ ਤੈਨੂੰ ਭੁਲਾ ਦਿੱਤਾ ਜਾਵੇਗਾ, ਪਰ ਲੋਕਾਂ ਦੇ ਪਿਆਰ ਨੇ ਉਨ੍ਹਾਂ ਨੂੰ ਗਲਤ ਸਾਬਿਤ ਕਰ ਦਿੱਤਾ। ਲੋਕਾਂ ਦਾ ਪਿਆਰ ਦੇਖ ਕੇ ਮਹਿਸੂਸ ਹੁੰਦਾ ਕਿ ਮੇਰਾ ਪੁੱਤ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜਿਉਂਦਾ ਹੈ। 

Sidhu moosewala


Popular Posts
Just Now