ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ


ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼


ਖੇਮਕਰਨ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਇਕ ਨੌਜਵਾਨ ਲੜਕੇ ਦੀ ਇੰਗਲੈਂਡ 'ਚ ਬੀਤੇ ਦਿਨ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਮੈਂਬਰਾਂ ਨੂੰ ਬੀਤੀ ਰਾਤ ਘਟਨਾ ਦੀ ਜਾਣਕਾਰੀ ਨਜ਼ਦੀਕ ਰਹਿੰਦੇ ਪੰਜਾਬੀ ਲੜਕਿਆਂ ਤੋਂ ਮਿਲੀ ਹੈ। ਜਾਣਕਾਰੀ ਅਨੁਸਾਰ ਗੁਰਭੇਜ ਸਿੰਘ (26)ਕਰੀਬ ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ, ਜਿਥੇ ਉਹ ਆਪਣੇ ਪਿੰਡ ਤੇ ਹੋਰ ਪੰਜਾਬੀ ਨੌਜਵਾਨਾਂ ਨਾਲ ਕੰਮ ਕਰਦਾ ਸੀ ਬੀਤੇ ਬੁੱਧਵਾਰ ਇੰਗਲੈਂਡ ਦੇ ਸ਼ਹਿਰ ਸਾਊਥਹਾਲ 'ਚ ਕਿਸੇ ਵਿਆਕਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਘਟਨਾ ਦਾ ਪੂਰਾ ਵੇਰਵਾ ਨਹੀਂ ਮਿਲਿਆ।ਪਰ ਸਾਊਥਹਾਲ ਦੀ ਪੁਲਿਸ ਜਾਂਚ ਕਰ ਰਹੀ ਹੈ। ਲਾਸ਼ ਨੂੰ ਸਾਊਥਹਾਲ ਹਸਪਤਾਲ 'ਚ ਰੱਖਿਆ ਹੋਇਆ ਹੈ। ਇਸ ਘਟਨਾ ਦਾ ਪਤਾ ਲੱਗਣ 'ਤੇ ਪਿੰਡ ਮਹਿੰਦੀਪੁਰ 'ਚ ਗ਼ਮਗੀਨ ਮਾਹੌਲ ਹੈ। ਪਿੰਡ ਵਾਸੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਪਿੰਡ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਰਿਵਾਰ ਆਪਣੇ ਇਕਲੌਤੇ ਪੁੱਤਰ ਦੀਆਂ ਅੰਤਿਮ ਰਸਮਾਂ ਕਰ ਸਕਣ।

Youth Murder In England


Popular Posts
Just Now