ਜਲੰਧਰ ਵਿੱਚ ਬੱਸ ਸਟੈਂਡ 'ਤੇ ਚੋਰੀ ਦੀ ਵਾਰਦਾਤ, ਪਰਸ ਲੈ ਕੇ ਭੱਜ ਰਹੀ ਔਰਤ ਨੂੰ ਦਬੋਚਿਆ ਰੋਪੜ ਦੇ ਮੁੱਖ ਬਾਜ਼ਾਰ ਵਿੱਚ ਗੋਦਾਮ ਵਿੱਚ ਭਿਆਨਕ ਅੱਗ ਚੰਡੀਗੜ੍ਹ ਵਿੱਚ 3 ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 25-10-2026 05:30 AM ਭਗਵੰਤ ਮਾਨ ਨੇ ਦਿੱਲੀ ਏਅਰਪੋਰਟ 'ਤੇ ਪਰੇਸ਼ਾਨੀ ਲਈ ਈਸੀਆਈ ਗਿਆਨੇਸ਼ ਕੁਮਾਰ ਨੂੰ ਦੋਸ਼ੀ ਠਹਿਰਾਇਆ ਐਸਏਡੀ ਨੇ ਪੰਜਾਬ ਰਾਜਪਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖਾਸਤ ਕਰਨ ਦੀ ਅਪੀਲ ਕੀਤੀ ਭਾਜਪਾ ਨੇ ਪੰਜਾਬ ਵਿਧਾਨਸਭਾ ਵਿੱਚ ਐਸਆਈਆਰ ਪ੍ਰਸਤਾਵ 'ਤੇ ਆਪ 'ਤੇ ਧਿਆਨ ਭਟਕਾਉਣ ਦੀ ਚਾਲ ਦਾ ਦੋਸ਼ ਲਾਇਆ ਮੇਲਾਨੀਆ ਟਰੰਪ ਦੀ ਪਹਿਲਕਦਮੀ 'ਤੇ ਯੂਕਰੇਨ ਦੇ ਓਲੇਸ਼ਕੀ ਸ਼ਹਿਰ 'ਚ ਜੰਗਬੰਦੀ ਦਾ ਐਲਾਨ ਜਾਰਡਨ ਦੇ ਚਰਚ 'ਚ ਗੋਲੀਬਾਰੀ, 7 ਲੋਕਾਂ ਦੀ ਮੌਤ ਮੁੰਬਈ ਏਅਰਪੋਰਟ ਕਸਟਮ ਨੇ ਸੀਐਸਐਮਆਈਏ 'ਤੇ ਸੋਨੇ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾ


ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ


ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਹੁਣ ਰਸਮੀ ਤੌਰ ‘ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖ ਦਿੱਤਾ ਗਿਆ ਹੈ। ਇਸ ਸਬੰਧੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।


ਦੱਸ ਦੇਈਏ ਕਿ ਇਸ ਨਵੇਂ ਨਾਂ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ‘ਤੇ ਕੀਤਾ ਗਿਆ ਸੀ। ਇਹ ਹਵਾਈ ਅੱਡਾ ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਹਵਾਈ ਸੇਵਾਵਾਂ ਦਾ ਮੁੱਖ ਕੇਂਦਰ ਹੈ।

ਕੇਂਦਰ ਸਰਕਾਰ ਅਨੁਸਾਰ, ਇਹ ਫੈਸਲਾ ਮਹਾਨ ਸੰਤ ਅਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਾਨਵਤਾ, ਬਰਾਬਰੀ ਅਤੇ ਸਤਿਕਾਰ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਨਿਮਾਣੀ ਭੇਟ ਹੈ। ਇਸ ਫੈਸਲੇ ਤੋਂ ਬਾਅਦ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Adampur airport renamed


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now