ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ- ਕੇਵਲ ਸਿੰਘ ਢਿੱਲੋਂ

ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ- ਕੇਵਲ ਸਿੰਘ


ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ- ਕੇਵਲ ਸਿੰਘ ਢਿੱਲੋਂ


ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ’ਚ ਆਪਣੇ ਬਲਬੂਤੇ ’ਤੇ ਸਾਰੀਆਂ ਹੀ ਸੀਟਾਂ ’ਤੇ ਚੋਣ ਲੜੇਗੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸ. ਢਿੱਲੋ ਨੇ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਸਮਝੌਤੇ ਨੂੰ ਨਕਾਰਦੇ ਹੋਏ ਕਿਹਾ ਕਿ ਪੰਜਾਬ ਦੀਆਂ 117 ਸੀਟਾਂ ’ਤੇ ਭਾਜਪਾ ਇਕੱਲੇ ਹੀ ਚੋਣ ਲੜੇਗੀ। ਇਸ ਦੌਰਾਨ ਨਵ ਨਿਯੁਕਤ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੰਦਾ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦੋਵਾਂ ਭਾਜਪਾ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।

Kewal Dhilon On Akali Dl


Popular Posts
Just Now