ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਬੇਅਦਬੀ ਮਾਮਲੇ 'ਚ ਐਸਆਈਟੀ ਸਾਹਮਣੇ ਪੇਸ਼ ਹੋਣਗੇ ਵਿਜੈ ਸਾਂਪਲਾ, ਕਿਹਾ- ਨੋਟਿਸ ਧਿਆਨ ਭਟਕਾਉਣ ਦੀ ਕੋਸ਼ਿਸ਼

ਬੇਅਦਬੀ ਮਾਮਲੇ 'ਚ ਐਸਆਈਟੀ ਸਾਹਮਣੇ ਪੇਸ਼ ਹੋਣਗੇ ਵਿਜੈ ਸਾਂਪਲਾ, ਕਿਹਾ- ਨ


ਬੇਅਦਬੀ ਮਾਮਲੇ 'ਚ ਐਸਆਈਟੀ ਸਾਹਮਣੇ ਪੇਸ਼ ਹੋਣਗੇ ਵਿਜੈ ਸਾਂਪਲਾ, ਕਿਹਾ- ਨੋਟਿਸ ਧਿਆਨ ਭਟਕਾਉਣ ਦੀ ਕੋਸ਼ਿਸ਼


ਐਸ.ਆਈ.ਟੀ. ਬੇਅਦਬੀਆਂ ਦੇ ਮਾਮਲੇ ਵਿਚ ਵਿਜੈ ਸਾਂਪਲਾ ਪੇਸ਼ ਹੋਣ ਜਾ ਰਹੇ ਹਨ। ਵਿਜੈ ਸਾਂਪਲਾ ਦਾ ਕਹਿਣਾ ਹੈ ਕਿ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਜੋ ਨੋਟਿਸ ਦੇਣ ਆਇਆ ਸੀ, ਉਸਨੂੰ ਵੀ ਨਹੀਂ ਪਤਾ ਸੀ ਕਿੱਥੇ ਪੇਸ਼ ਹੋਣਾ। 2015 ਦੇ ਵਿਚ ਕੋਈ ਗਵਰਨਰ ਸਾਬ ਨੂੰ ਮੰਗ ਪੱਤਰ ਦਿੱਤਾ ਸੀ, ਉਸ ਸਿਲਸਿਲੇ ਵਿਚ ਪੇਸ਼ ਹੋਣ ਲਈ ਕਿਹਾ ਜਾ ਰਿਹਾ।

ਉਨ੍ਹਾਂ ਕਿਹਾ ਮੈਂ 2016 ਵਿਚ ਪ੍ਰਧਾਨ ਬਣਿਆ ਸੀ, ਤੇ 2015 ਵਿਚ ਮੰਗ ਪੱਤਰ ਪਾਰਟੀ ਤਹਿਤ ਦਿੱਤਾ ਹੋਵੇਗਾ। ਮੇਰੀ ਸਮਝ ਮੁਤਾਬਿਕ ਮੈਨੂੰ ਇਹ ਨੋਟਿਸ ਮੁੱਖਮੰਤਰੀ ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦੋਖੀ ਕਰਾਰ ਦਿੱਤਾ ਗਿਆ ਹੈ, ਮੈਨੂੰ ਇਹ ਨੋਟਿਸ ਆਪਣੇ ਤੋਂ ਧਿਆਨ ਭਟਕਾਉਣ ਲਈ ਭੇਜਿਆ ਗਿਆ ਹੈ । ਮੈਂ ਭਗਵੰਤ ਮਾਨ ਨੂੰ ਕਹਿਣਾ ਚਾਉਂਦਾ ਕਿ ਇਹਨਾਂ ਹਰਕਤਾਂ ਨਾਲ ਪੰਜਾਬ ਦੇ ਲੋਕਾਂ ਦਾ ਤੁਹਾਡੇ ਪ੍ਰਤੀ ਖਿਆਲ ਨਹੀਂ ਬਦਲਣਾ। ਪਾਰਟੀ ਹਮੇਸ਼ਾ ਅਤੇ ਓਹਦੇ ਵਰਕਰ ਕਿਸੇ ਵੀ ਸਾਜ਼ਿਸ਼ ਤੋਂ ਡਰਨ ਵਾਲੇ ਨਹੀਂ ਹਨ।

Vijay Sampla


Popular Posts
Just Now