ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ


ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ


ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ 'ਸੂਰਮਾ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਦਲਦਲ ਚੋਂ ਨਿਕਲ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੋਰਾਂ ਲਈ ਰੋਲ ਮਾਡਲ ਬਣੇ ਇਨ੍ਹਾਂ ਨੌਜਵਾਨਾਂ ਨੂੰ ਸਰਕਾਰ ਰੁਜ਼ਗਾਰ ਵੀ ਦੇਵੇਗੀ।
ਨੌਜਵਾਨਾਂ ਲਈ 15 ਜੁਲਾਈ ਤੱਕ 3100 ਨਵੇਂ ਗਰਾਊਂਡ ਤੇ 3000 ਜਿੰਮ ਤਿਆਰ ਹੋ ਜਾਣਗੇ। ਅੱਜ ਪੰਜਾਬ ਸਿੱਖਿਆ 'ਚ ਦੇਸ਼ ਭਰ 'ਚੋਂ ਨੰਬਰ 1 ਹੈ ਅਤੇ 47 ਲੱਖ ਪਰਿਵਾਰਾਂ ਦੇ 10 ਲੱਖ ਵਾਲੇ ਮੁਫ਼ਤ ਇਲਾਜ ਕਾਰਡ ਬਣ ਚੁੱਕੇ ਹਨ। ਸੜਕ ਸੁਰੱਖਿਆ ਫੋਰਸ (SSF) ਨੇ ਸੜਕ ਹਾਦਸਿਆਂ 'ਚ ਮੌਤਾਂ 50% ਘਟਾ ਕੇ ਸਾਲਾਨਾ 2700 ਕੀਮਤੀ ਜਾਨਾਂ ਬਚਾਈਆਂ ਹਨ।

Minister bhagwant mann launched soorma abhiyan


Popular Posts
Just Now