ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ

ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ


ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ


ਪਟਿਆਲਾ ਜ਼ਿਲ੍ਹੇ ਦੇ ਘਨੌਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਪੰਜਾਬ ਪ੍ਰਦੇਸ਼ ਕਮੇਟੀ ਰਾਹੀਂ ਇਕ ਸ਼ਿਕਾਇਤ ਪ੍ਰਾਪਤ ਹੋਈ ਹੈ। ਇਸ ਸਬੰਧ ’ਚ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਇਕ ਪੱਤਰ ਲਿਖਿਆ ਗਿਆ ਹੈ ਪੱਤਰ ਰਾਹੀਂ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਤੁਸੀਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਹਾਈ ਕਮਾਂਡ ਕੇ.ਸੀ. ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਮੀਡੀਆ ਨਾਲ ਹੋਈ ਉਕਤ ਗੱਲਬਾਤ ਦੀ ਵੀਡੀਓ ਵੀ ਇਸ ਪੱਤਰ ਨਾਲ ਨੱਥੀ ਹੈ। ਤੁਹਾਡੀ ਇਸ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਦੇ ਅਹੁਦੇਦਾਰਾਂ ਅਤੇ ਸਮੁੱਚੇ ਵਰਕਰਾਂ ਵਿਚ ਰੋਸ ਹੈ। ਤੁਸੀਂ ਕਾਂਗਰਸ ਹਾਈ ਕਮਾਂਡ ਕੇ.ਸੀ. ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਵਿਰੁੱਧ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਿਉਂ ਕੀਤੀਆਂ, ਇਸ ਦਾ ਜਵਾਬ ਦੇਣ ਲਈ ਤੁਹਾਨੂੰ 3 ਦਿਨਾਂ ’ਚ ਆਪਣਾ ਪੱਖਣ ਰੱਖਣ ਦਾ ਮੌਕਾ ਦਿੱਤਾ ਜਾਂਦਾ ਹੈ। ਜੇਕਰ ਤੁਹਾਡੇ ਵੱਲੋਂ ਕੋਈ ਵੀ ਜਵਾਬ ਨਹੀਂ ਆਉਂਦਾ ਤਾਂ ਤੁਹਾਡੇ ਖ਼ਿਲਾਫ਼ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Former congress mla madan lal jalalpur


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now