ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ

ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ


ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ


ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾਉਂਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ ਪੰਜਾਬ ਵਿੱਚ ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ ਹੋ ਚੁੱਕੀ ਹੈ ਜਿਸ ਦਾ ਨਾਮ ‘ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ’ ਹੈ।

ਦੱਸ ਦਈਏ ਕਿ ਇਸ ਦੀ ਟੀਮ ਨੇ ਪਾਰਟੀ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀਂ ਖਾਲਸਾ ਪੰਥ ਦੇ ਜਨਮ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਉਪਰੰਤ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ। ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਅਸੀਂ ਪੰਜਾਬ ਦੀਆਂ 60 ਤੋਂ ਵੱਧ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ ਕਰ ਰਹੇ ਹਾਂ।

ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਅੰਦਰ ਕਈ ਵਾਰ ਰਾਜ ਕਰ ਚੁੱਕੀਆਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਤਾਂ ਹਥਿਆ ਲਈ ਪਰ ਲੋਕਾਂ ਦੀਆਂ ਆਸਾਂ ’ਤੇ ਪੂਰੀ ਨਹੀਂ ਉਤਰ ਸਕੀ। ਉਨ੍ਹਾਂ ਕਿਹਾ ਕਿ ਕਾਫੀ ਸੋਚ-ਵਿਚਾਰ ਤੋਂ ਬਾਅਦ ਸਾਡੇ ਵੱਲੋਂ ‘ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ’ ਦੇ ਨਾਮ ਹੇਠ ਨਵਾਂ ਅਕਾਲੀ ਦਲ ਹੋਂਦ ’ਚ ਲਿਆਂਦਾ ਗਿਆ ਹੈ, ਜੋ ਪੰਜਾਬ ਦੇ ਲੋਕਾਂ ਦੀਆਂ ਆਸਾਂ ’ਤੇ ਪੂਰਾ ਉਤਰੇਗਾ ਅਤੇ ਸੱਤਾ ’ਚ ਆਉਣ ਉਪਰੰਤ ਕੇਂਦਰ ਤੋਂ ਪੰਜਾਬ ਦੇ ਸਾਰੇ ਮਸਲੇ ਹੱਲ ਕਰਵਾਏਗਾ। ਉਨ੍ਹਾਂ ਨੇ ਪੰਜਾਬ ਦੀ ਨੌਜਵਾਨੀ ‘ਚ ਦਿਨੋ- ਦਿਨ ਵਿਦੇਸ਼ਾ ‘ਚ ਜਾਣ ਦੇ ਵੱਧ ਰਹੇ ਰੁਝਾਨ ‘ਤੇ ਵੀ ਚਿੰਤਾ ਪ੍ਰਗਟਾਈ।


New political party shiromani akali dal


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now