ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਪੰਜਾਬ ‘ਚ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ! ਸੌਖੀਆਂ ਕਿਸ਼ਤਾਂ ‘ਚ ਭਰ ਸਕਣਗੇ ਬਕਾਇਆ ਬਿੱਲ

ਪੰਜਾਬ ‘ਚ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ! ਸੌਖੀਆਂ ਕਿਸ਼ਤਾਂ ‘ਚ ਭਰ


ਪੰਜਾਬ ‘ਚ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ! ਸੌਖੀਆਂ ਕਿਸ਼ਤਾਂ ‘ਚ ਭਰ ਸਕਣਗੇ ਬਕਾਇਆ ਬਿੱਲ


ਪੰਜਾਬ ‘ਚ ਬਿਜਲੀ ਵਿਭਾਗ ਨੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਉਹ ਆਪਣਾ ਬਕਾਇਆ ਬਿਜਲੀ ਦਾ ਬਿੱਲ 6 ਮਹੀਨੇਵਾਰ ਕਿਸ਼ਤਾਂ ‘ਚ ਭਰ ਸਕਣਗੇ। ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਵਨ ਟਾਈਮ ਸੈਟਲਮੈਂਟ (OTS) ਨੂੰ ਦਿੱਤੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸਾਲਾਂ ਤੋਂ ਪੈਂਡਿੰਗ ਪਏ ਬਿਜਲੀ ਬਿੱਲਾਂ ਦਾ ਨਿਪਟਾਰਾ ਮਹਿਜ਼ 6 ਫੀਸਦੀ ਸਾਲਾਨਾ ਵਿਆਜ ‘ਤੇ ਕੀਤਾ ਜਾ ਸਕੇਗਾ।

ਇਸ ਸਕੀਮ ਤਹਿਤ ਪੁਰਾਣੇ ਬਿਜਲੀ ਬਿੱਲਾਂ ਦਾ ਨਿਪਟਾਰਾ ਸਿਰਫ਼ 6 ਫੀਸਦੀ ਸਾਲਾਨਾ ਸਧਾਰਨ ਵਿਆਜ ‘ਤੇ ਕੀਤਾ ਜਾਵੇਗਾ। ਇਸ ਦੇ ਨਾਲ ਹੀ ਰੈਗੂਲੇਟਰੀ ਕਮਿਸ਼ਨ ਨੇ ਪੂਰੀ ਬਕਾਇਆ ਰਕਮ ਇੱਕੋ ਵਾਰੀ ਜਮ੍ਹਾਂ ਕਰਵਾਉਣ ਦੀ ਲਾਜ਼ਮੀ ਸ਼ਰਤ ਨੂੰ ਵੀ ਖ਼ਤਮ ਕਰ ਦਿੱਤਾ ਹੈ। ਹੁਣ ਖਪਤਕਾਰਾਂ ਨੂੰ ਸਿਰਫ਼ 25 ਫੀਸਦੀ ਰਕਮ ਜਮ੍ਹਾਂ ਕਰਵਾ ਕੇ ਬਾਕੀ ਬਚਦੀ ਰਕਮ ਛੇ ਮਹੀਨਿਆਂ ਦੀਆਂ ਮਹੀਨਾਵਾਰ ਕਿਸ਼ਤਾਂ ਵਿਚ ਅਦਾ ਕਰ ਸਕਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਕਾਇਆ ਰਕਮ ‘ਤੇ 18 ਫੀਸਦੀ ਸਾਲਾਨਾ (1.5 ਫੀਸਦੀ ਮਹੀਨਾ) ਦੀ ਦਰ ਨਾਲ ਜੁਰਮਾਨਾ ਲੱਗਦਾ ਸੀ, ਜਿਸ ਨੂੰ ਹੁਣ ਘਟਾ ਕੇ ਸਿਰਫ 6 ਫੀਸਦੀ ਸਾਲਾਨਾ ਸਧਾਰਨ ਵਿਆਜ ਕਰ ਦਿੱਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਰਿਪੋਰਟ ਮੁਤਾਬਕ 31 ਮਾਰਚ 2025 ਤੱਕ ਪੰਜਾਬ ਭਰ ਵਿਚ ਕੁੱਲ 19,33,743 ਖਪਤਕਾਰਾਂ ਦਾ 4,155.70 ਕਰੋੜ ਰੁਪਏ ਦਾ ਬਿਜਲੀ ਬਿੱਲ ਬਕਾਇਆ ਹੈ। PSERC vs ਖਪਤਕਾਰਾਂ ਅਤੇ ਉਦਯੋਗਿਕ ਸੰਸਥਾਵਾਂ ਦੀਆਂ ਮੰਗਾਂ ਨੂੰ ਮੰਨਦਿਆਂ, ਕਮਿਸ਼ਨ ਨੇ ਭੁਗਤਾਨ ਢਾਂਚੇ ਵਿਚ ਵੱਡੀ ਢਿੱਲ ਦਿੱਤੀ ਹੈ।

Electricity consumers


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now