ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਕਾਂਗਰਸ ਦੀ ਖਿਚੋਤਾਣ ਤੇਜ਼,ਚੰਨੀ ਧੜੇ ਨੇ ਭਲਕੇ ਬੁਲਾਈ ਮੀਟਿੰਗ, 10 ਜੁਲਾਈ ਨੂੰ ਭੁਪੇਸ਼ ਬਘੇਲ ਅੱਗੇ ਰੱਖ ਸਕਦੈ ਆਪਣਾ ਪੱਖ

ਕਾਂਗਰਸ ਦੀ ਖਿਚੋਤਾਣ ਤੇਜ਼,ਚੰਨੀ ਧੜੇ ਨੇ ਭਲਕੇ ਬੁਲਾਈ ਮੀਟਿੰਗ, 10 ਜੁਲ


ਕਾਂਗਰਸ ਦੀ ਖਿਚੋਤਾਣ ਤੇਜ਼,ਚੰਨੀ ਧੜੇ ਨੇ ਭਲਕੇ ਬੁਲਾਈ ਮੀਟਿੰਗ, 10 ਜੁਲਾਈ ਨੂੰ ਭੁਪੇਸ਼ ਬਘੇਲ ਅੱਗੇ ਰੱਖ ਸਕਦੈ ਆਪਣਾ ਪੱਖ



ਪੰਜਾਬ ਕਾਂਗਰਸ ਵਿਚਾਲੇ ਕਾਟੋ-ਕਲੇਸ਼ ਵਧਦਾ ਨਜ਼ਰ ਆ ਰਿਹਾ ਹੈ। ਇਸੇ ਚੱਲ ਰਹੀ ਖਿਚੋਤਾਣ ਦੇ ਚੱਲਦਿਆਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਧੜੇ ਨੇ ਆਪਣੇ ਸਮਰਥਕਾਂ ਦੀ ਮੀਟਿੰਗ ਬੁਲਾਈ ਹੈ ਤੇ ਨਾਲ ਹੀ ਆਗੂਆਂ ਵੱਲੋਂ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅੱਗੇ ਆਪਣੇ ਸਿਆਸੀ ਮੁੱਦੇ ਅਤੇ ਮੰਗਾਂ ਰੱਖਣ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਚੰਨੀ ਧੜਾ 10 ਜੁਲਾਈ ਨੂੰ ਭੁਪੇਸ਼ ਬਘੇਲ ਅੱਗੇ ਰੱਖ ਆਪਣਾ ਪੱਖ ਸਕਦਾ ਹੈ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਵਿੱਚ ਹੋਏ ਬਦਲਾਅ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਵਜੋਂ ਬਰਕਰਾਰ ਰੱਖਣ ਕਾਰਨ ਚੰਨੀ ਧੜਾ ਨਾਰਾਜ਼ ਚੱਲ ਰਿਹਾ ਹੈ। ਚੰਨੀ ਖੁਦ ਸੂਬਾ ਪ੍ਰਧਾਨ ਜਾਂ ਮੁੱਖ ਮੰਤਰੀ ਚਿਹਰਾ ਬਣਨ ਦੀ ਉਮੀਦ ਕਰ ਰਹੇ ਸਨ। ਆਪਣੀ ਇਸ ਨਾਰਾਜ਼ਗੀ ਨੂੰ ਜ਼ਾਹਰ ਕਰਨ ਲਈ, ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਭੁਪੇਸ਼ ਬਘੇਲ ਦੀਆਂ ਮੀਟਿੰਗਾਂ ਤੋਂ ਦੂਰੀ ਵੀ ਬਣਾਈ ਰੱਖੀ ਸੀ।

ਦੂਜੇ ਪਾਸੇ ਇਨ੍ਹਾਂ ਸਭ ਦੇ ਵਿਚਾਲੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਹੈ ਕਿ ਲੀਡਰਸ਼ਿਪ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਹਾਈਕਮਾਨ ਵੱਲੋਂ ਇਹ ਫੈਸਲਾ ਅੰਤਿਮ ਦੱਸਿਆ ਗਿਆ ਹੈ, ਪਰ ਇਸਦੇ ਬਾਵਜੂਦ ਚੰਨੀ ਧੜਾ ਲਗਾਤਾਰ ਪਾਰਟੀ ਦੇ ਅੰਦਰ ਆਪਣਾ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।


Meeting Channi Faction


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now