ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

SGPC ਵੱਲੋਂ ‘Satluj’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ ਕੱਢਿਆ ਜਾਵੇਗਾ ਰੋਸ ਮਾਰਚ, DC ਰਾਹੀਂ ਸਰਕਾਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

SGPC ਵੱਲੋਂ ‘Satluj’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ ਕੱਢਿਆ ਜਾਵੇਗਾ ਰੋ


SGPC ਵੱਲੋਂ ‘Satluj’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ ਕੱਢਿਆ ਜਾਵੇਗਾ ਰੋਸ ਮਾਰਚ, DC ਰਾਹੀਂ ਸਰਕਾਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ



ਦਿਲਜੀਤ ਦੁਸਾਂਝ ‘ਸਤਲੁਜ’ ਫ਼ਿਲਮ ‘ਤੇ ਰੋਕ ਖ਼ਿਲਾਫ਼ SGPC ਦਾ ਵੱਡਾ ਐਲਾਨ ਕੀਤਾ ਗਿਆ ਹੈ। ਫਿਲਮ ਨੂੰ ਲੈ ਕੇ ਰੋਸ ਭਖਦਾ ਜਾ ਰਿਹਾ ਹੈ ਤੇ ਹੁਣ SGPC ਵਲੋਂ ਅੰਮ੍ਰਿਤਸਰ ਵਿਚ ‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ ਰੋਸ ਮਾਰਚ ਕੱਢਣ ਦਾ ਫੈਸਲਾ ਲਿਆ ਹੈ। ਉਨ੍ਹਾਂ ਵੱਲੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾਵੇਗਾ ਤੇ ਡੀਸੀ ਰਾਹੀਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। SGPC ਦਾ ਕਹਿਣਾ ਹੈ ਕਿ ਇਹ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਹੋਵੇਗਾ।

ਦੱਸ ਦੇਈਏ ਕਿ ਫਿਲਮ ਨੂੰ Zee5 OTT ‘ਤੇ ਰਿਲੀਜ਼ ਕੀਤਾ ਗਿਆ ਸੀ ਜਿਸ ਨੂੰ ਕਿ ਰਿਲੀਜ਼ ਦੇ 2 ਦਿਨ ਬਾਅਦ ਹਟਾ ਦਿੱਤਾ ਗਿਆ ਸੀ। ਜਿਸ ਕਰਕੇ ਹੁਣ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਮਾਰਚ ਤਹਿਤ ਫਿਲਮ ਨੂੰ ਵਾਪਸ ਲਿਆਉਣ ਲਈ ਮੰਗ ਕੀਤੀ ਜਾਵੇਗੀ। ਰੋਸ ਮਾਰਚ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਜ਼ਿਲ੍ਹੇ ਦੇ ਡੀਸੀ ਦਫਤਰ ਵਿਖੇ ਸਮਾਪਤ ਹੋਵੇਗਾ, ਜਿਥੇ SGPC ਦੇ ਨੁਮਾਇੰਦੇ ਫਿਲਮ ‘ਤੇ ਲੱਗੀਆਂ ਪਾਬੰਦੀਆਂ ਤੇ ਰੋਕਾਂ ਨੂੰ ਵਾਪਸ ਲੈਣ ਦੀ ਮੰਗ ਕਰਨਗੇ।

SGPC ਦੇ ਸਕੱਤਰ ਨੇ ਕਿਹਾ ਕਿ ਹਾਲ ਹੀ ਵਿਚ ਰਿਲੀਜ ਹੋਈ ਫਿਲਮ ਸਤੁਲਜ ਨੂੰ ਲੈ ਕੇ ਸਿੱਖ ਸਮਾਜ ਵਿਚ ਚਰਚਾਵਾਂ ਚੱਲ ਰਹੀਆਂ ਹ ਨਤੇ ਫਿਲਮ ‘ਤੇ ਲਗਾਈ ਗਈ ਪਾਬੰਦੀ ‘ਤੇ ਵੱਡਾ ਰੋਸ ਹੈ। ਫਿਲਮ ਮਨੁੱਖੀ ਅਧਿਕਾਰ ਦੇ ਨਾਲ ਜੁੜੇ ਇਤਿਹਾਸਕ ਤੱਥਾਂ ਨੂੰ ਦਰਸਾਉਂਦਾ ਹੈ ਤੇ ਇਸ ‘ਤੇ ਪਾਬੰਦੀ ਲਗਾਉਣਾ ਸੱਚ ਨੂੰ ਦਬਾਉਣਾ ਹੈ। SGPC ਨੇ ਸਤਲੁਜ ‘ਤੇ ਲੱਗੀ ਪਾਬੰਦੀ ਦੇ ਵਿਰੋਧ ਵਿਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਰੋਸ ਮਾਰਚ ਦਾ ਮੁੱਖ ਉਦੇਸ਼ ਫਿਲਮ ‘ਤੇ ਲਗਾਈ ਪਾਬੰਦੀ ਦਾ ਵਿਰੋਧ ਦਰਜ ਕਰਵਾਉਣਾ ਤੇ ਸਰਕਾਰ ਨੂੰ ਇਹ ਪਾਬੰਦੀ ਨੂੰ ਹਟਾਉਣ ਦੀ ਮੰਗ ਕਰਨਾ ਹੈ। ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਸਤਲੁਜ ‘ਤੇ ਲੱਗੀ ਰੋਕ ਹਟਾਉਣ ਲਈ SGPC ਵੱਲੋਂ ਡੀਸੀ ਦਫਤਰ ਤੱਕ ਰੋਸ ਮਾਰਚ ਕੱਢਿਆ ਜਾਵੇਗਾ।

sgpc will take out protest


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now