ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼

ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿ


ਆਪਰੇਸ਼ਨ ਹਾਰਡ ਬਾਲ’ ਤਹਿਤ ਅਮਰੀਕਾ ਵਿੱਚ ਗੁਰਪ੍ਰੀਤ ‘ਹਰਮਨ’ ਸਿੰਘ ਗ੍ਰਿਫ਼ਤਾਰ, ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਨਾਲ ਸਬੰਧਾਂ ਦੇ ਦੋਸ਼



ਇੰਡੀਆਨਾਪੋਲਿਸ,ਇੰਡੀਆਨਾ (ਲਾਈਵ ਪੰਜਾਬੀ) ਐਫਬੀਆਈ (FBI )ਨੇ ‘ਆਪਰੇਸ਼ਨ ਹਾਰਡ ਬਾਲ’ ਤਹਿਤ ਇਸ ਹਫ਼ਤੇ ਇੰਡੀਆਨਾ ਦੇ ਗ੍ਰੀਨਵੁੱਡ ਸ਼ਹਿਰ ਤੋਂ ਗੁਰਪ੍ਰੀਤ ‘ਹਰਮਨ’ ਸਿੰਘ ਨੂੰ ਸੰਘੀ ਵਾਰੰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ।


ਐੱਫਬੀਆਈ ਅਨੁਸਾਰ ਗੁਰਪ੍ਰੀਤ ‘ਹਰਮਨ’ ਸਿੰਘ ’ਤੇ ਇੱਕ ਹਿੰਸਕ ਅੰਤਰਰਾਸ਼ਟਰੀ ਸੰਗਠਿਤ ਅਪਰਾਧਿਕ ਗਿਰੋਹ ਦਾ ਮੈਂਬਰ ਹੋਣ ਦੇ ਦੋਸ਼ ਹਨ। ਉਸ ਖ਼ਿਲਾਫ਼ ਰੈਕਟੀਅਰਿੰਗ, ਨਿਸ਼ਾਨਾ ਬਣਾ ਕੇ ਕਤਲ ਕਰਵਾਉਣ, ਗੋਲੀਬਾਰੀਆਂ, ਜਬਰੀ ਵਸੂਲੀ (ਐਕਸਟੋਰਸ਼ਨ), ਅੰਤਰਰਾਸ਼ਟਰੀ ਸਰਹੱਦਾਂ ਪਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸੰਬੰਧਿਤ ਦੋਸ਼ ਲਗਾਏ ਗਏ ਹਨ।


ਐੱਫਬੀਆਈ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਉਹ ਅਮਰੀਕਾ ਅਤੇ ਹੋਰ ਦੇਸ਼ਾਂ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਅਜਿਹੇ ਅੰਤਰਰਾਸ਼ਟਰੀ ਅਪਰਾਧਿਕ ਸੰਗਠਨਾਂ ਨੂੰ ਤੋੜਨ ਲਈ ਵਚਨਬੱਧ ਹੈ, ਜੋ ਭਾਈਚਾਰਿਆਂ ਦੀ ਸੁਰੱਖਿਆ ਲਈ ਖ਼ਤਰਾ ਬਣਦੇ ਹਨ।


ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਦੋਸ਼ ਹਨ ਅਤੇ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ ਹੋਵੇਗੀ। ਦੋਸ਼ ਸਾਬਤ ਹੋਣ ਤੱਕ ਹਰ ਦੋਸ਼ੀ ਨੂੰ ਕਾਨੂੰਨ ਅਨੁਸਾਰ ਬੇਕਸੂਰ ਮੰਨਿਆ ਜਾਂਦਾ ਹੈ।

Gurpreet Harman Singh Arrested In US


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now