ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵਿਚ ਮੌਤ

ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵ


ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵਿਚ ਮੌਤ

ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ 5 ਨੌਜਵਾਨਾਂ ਦੀ ਹਾਦਸੇ ਵਿਚ ਮੌਤ


ਰਾਜਸਥਾਨ ਦੋ ਬਲੋਤਰਾ ਵਿਚ ਇਕ ਭਿਆਨਕ ਸੜਕ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਇੱਕ ਤੇਜ਼ ਰਫ਼ਤਾਰ ਸਕਾਰਪੀਓ ਆਪਣੇ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕਾਰਪੀਓ ਪੂਰੀ ਤਰ੍ਹਾਂ ਨੁਕਸਾਨੀ ਗਈ।

ਇਹ ਹਾਦਸਾ ਬਾੜਮੇਰ-ਜੋਧਪੁਰ ਰਾਸ਼ਟਰੀ ਰਾਜਮਾਰਗ 'ਤੇ ਰਾਤ 11:30 ਵਜੇ ਦੇ ਕਰੀਬ ਪਚਪਦਰਾ ਥਾਣਾ ਖੇਤਰ ਦੇ ਅਧੀਨ ਆਉਂਦੇ ਭਾਡੀਆਵਾਸ ਪਿੰਡ ਨੇੜੇ ਵਾਪਰਿਆ।

ਮ੍ਰਿਤਕਾਂ ਦੀ ਪਛਾਣ ਰੇਵੰਤਰਾਮ (26), ਸਵਰੂਪਰਾਮ (27), ਭਰਤ (25), ਕਿਸ਼ਨ (27) ਅਤੇ ਭਾਵੇਸ਼ ਜਾਟ ਵਜੋਂ ਹੋਈ ਹੈ। ਇਹ ਸਾਰੇ ਬਲੋਤਰਾ ਜ਼ਿਲ੍ਹੇ ਦੇ ਕਨੋਦ ਪਿੰਡ ਦੇ ਰਹਿਣ ਵਾਲੇ ਸਨ। ਗੰਭੀਰ ਜ਼ਖ਼ਮੀ ਬਾਬੂ, ਮੁਕੇਸ਼ ਅਤੇ ਹੇਮਾਰਾਮ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਜੋਧਪੁਰ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਕਾਰ ਸਵਾਰ ਜੋਧਪੁਰ ਦੇ ਭੋਮੀਆਜੀ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਇੱਕ ਸਕਾਰਪੀਓ ਐਸਯੂਵੀ ਵਿੱਚ ਆਪਣੇ ਪਿੰਡ ਵਾਪਸ ਆ ਰਹੇ ਸਨ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਜ਼ਖ਼ਮੀਆਂ ਨੂੰ ਕਾਰ ਤੋਂ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ।

5 Death In Road Accident


Popular Posts
Just Now