ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ

ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ


ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਲੱਗੀ ਅੱਗ


ਸ੍ਰੀ ਅਨੰਦਪੁਰ ਸਾਹਿਬ ਦੀ ਅਗੰਮਪੁਰ ਸਥਿਤ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਗਈ ਟੈਂਟ ਸਿਟੀ ਨੂੰ ਅਚਾਨਕ ਅੱਗ ਲੱਗ ਗਈ। ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਅੱਗ ਲੱਗਦੇ ਸਾਰ ਹੀ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਹੈ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂ ਇਸ ਟੈਂਟ ਸਿਟੀ ਵਿੱਚ ਰੁਕਦੇ ਸਨ।

Anandpur sahib tent city


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now