ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਓਨਟਾਰੀਓ ਕੈਲੀਫੋਰਨੀਆ ਹਾਦਸਾ- ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 4 ਸਾਲ 8 ਮਹੀਨੇ ਦੀ ਸਜ਼ਾ

ਓਨਟਾਰੀਓ ਕੈਲੀਫੋਰਨੀਆ ਹਾਦਸਾ- ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 4 ਸਾਲ


ਓਨਟਾਰੀਓ ਕੈਲੀਫੋਰਨੀਆ ਹਾਦਸਾ: ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 4 ਸਾਲ 8 ਮਹੀਨੇ ਦੀ ਸਜ਼ਾ

ਓਨਟਾਰੀਓ ਕੈਲੀਫੋਰਨੀਆ ਹਾਦਸਾ: ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 4 ਸਾਲ 8 ਮਹੀਨੇ ਦੀ ਸਜ਼ਾ



ਓਨਟਾਰੀਓ, ਕੈਲੀਫੋਰਨੀਆ:ਕੈਲੀਫੋਰਨੀਆ ਦੇ ਓਨਟਾਰੀਓ ਵਿੱਚ ਅਕਤੂਬਰ 2025 ਵਿੱਚ ਵਾਪਰੇ ਟਰੱਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ 21 ਸਾਲਾ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ ਨੂੰ ਅਦਾਲਤ ਨੇ 4 ਸਾਲ 8 ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ।


ਜਸ਼ਨਪ੍ਰੀਤ ਸਿੰਘ ਨੇ ਘੋਰ ਲਾਪਰਵਾਹੀ ਨਾਲ ਵਾਹਨ ਚਲਾਉਣ ਕਾਰਨ ਹੋਈਆਂ ਤਿੰਨ ਫੈਲੋਨੀ ਦਰਜੇ ਦੀਆਂ ਗੈਰ-ਇਰਾਦਤਨ ਹੱਤਿਆਵਾਂ ਦੇ ਦੋਸ਼ ਕਬੂਲ ਕਰ ਲਏ ਸਨ। ਹਾਦਸੇ ਵਿੱਚ ਸੱਤ ਵਾਹਨ ਨੁਕਸਾਨੀਏ ਹੋਏ ਅਤੇ ਤਿੰਨ ਲੋਕਾਂ ਦੀ ਮੌਤ ਹੋ ਗਈ।


ਹਾਦਸੇ ਤੋਂ ਬਾਅਦ ICE ਨੇ ਉਸ ਖ਼ਿਲਾਫ਼ ਇਮੀਗ੍ਰੇਸ਼ਨ ਡਿਟੇਨਰ ਵੀ ਜਾਰੀ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਕੈਲੀਫੋਰਨੀਆ ਵੱਲੋਂ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੇ ਮਾਮਲੇ ’ਤੇ ਵੀ ਵਿਵਾਦ ਜਾਰੀ ਹੈ।

Truck Driver Sentenced To 4 Years And 8 Months


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now