ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਗਈ 5 ਕਰੋੜ ਦੀ ਫਿਰੌਤੀ

ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਗਈ 5


ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਗਈ 5 ਕਰੋੜ ਦੀ ਫਿਰੌਤੀ



 

ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼੍ਰੀ ਬਰਾੜ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕਥਿਤ ਆਡਿਓ ਜਾਰੀ ਕਰਕੇ ਉਸ ਤੋਂ ਪੈਸੇ ਮੰਗੇ ਗਏ। ਆਡੀਓ ਵਿਚ ਕਿਹਾ ਗਿਆ ਹੈ ਕਿ ਬਰਾੜ ਉੱਪਰ ਦੀ ਟਿਕਟ ਕਟਵਾਉਣ ਦੀ ਤਿਆਰੀ ਕਰ’ਲਾ ਪਰ ਡੇਲੀ ਪੋਸਟ ਪੰਜਾਬੀ ਇਸ ਆਡਿਓ ਦੀ ਪੁਸ਼ਟੀ ਨਹੀਂ ਕਰਦਾ

ਦੱਸ ਦੇਈਏ ਕਿ ਸ਼੍ਰੀ ਬਰਾੜ ਕਾਫੀ ਸਮੇਂ ਤੋਂ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਬਣੇ ਹੋਏ ਹਨ। ਕੁਝ ਸਮਾਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀਆਂ ਮਿਲੀਆਂ ਸਨ। ਸ਼੍ਰੀ ਬਰਾੜ ਅੱਜਕਲ ਵਿਦੇਸ਼ ਵਿਚ ਰਹਿੰਦੇ ਹਨ ਤੇ ਪੰਜਾਬ ਵਿਚ ਘੱਟ ਹੀ ਆਉਂਦੇ ਹਨ।

ਆਏ ਦਿਨ ਹੀ ਪੰਜਾਬੀ ਕਲਾਕਾਰਾਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ ਤੇ ਹੁਣ ਸ਼੍ਰੀ ਬਰਾੜ ਨੂੰ ਵੀ ਇਸ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹੁਣ ਦੇਖਣਾ ਹੋਵੇਗਾ ਕਿ ਸ਼੍ਰੀ ਬਰਾੜ ਨੂੰ ਮਿਲੀ ਧਮਕੀ ‘ਤੇ ਆਖਿਰਕਾਰ ਕੀ ਕਾਰਵਾਈ ਹੁੰਦੀ ਹੈ।

shree brar receives


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now