ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

DSGMC ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਕੀਤੀ ਮੰਗ

DSGMC ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕ


DSGMC ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਕੀਤੀ ਮੰਗ



ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਚਿੱਠੀ ਲਿਖ ਕੇ ਭਾਰਤ ਤੇ ਵਿਦੇਸ਼ ਵਿਚ ਗੁਰੂ ਨਾਨ ਨਾਮ ਲੇਵਾ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਰਤਾਰਪੁਰ ਕਾਰੀਡੋਰ ਨੂੰ ਫਿਰ ਤੋਂ ਖੋਲ੍ਹਣ ਦੀ ਅਪੀਲ ਕੀਤੀ ਹੈ।

ਆਪਣੀ ਚਿੱਠੀ ਵਿਚ DSGMC ਨੇ ਕਿਹਾ ਕਿ ਕਾਰੀਡੋਰ ਨੂੰ ਫਿਰ ਤੋਂ ਖੋਲ੍ਹਣ ਨਾਲ ਸ਼ਰਧਾਲੂ ਗੁਰਦੁਆਰਾ ਸਾਹਿਬ ਕਰਤਾਰਪੁਰ ਵਿਚ ਦਰਸ਼ਨ ਕਰ ਸਕਣਗੇ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ 18 ਸਾਲ ਬਤੀਤ ਕੀਤੇ ਸਨ ਦੱਸ ਦੇਈਏ ਕਿ ਆਪ੍ਰੇਸ਼ਨ ਸਿੰਦੂਰ ਦੇ ਸ਼ੁਰੂ ਹੋਣ ਦੇ ਨਾਲ ਹੀ 7 ਮਈ 2025 ਨੂੰ ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰ ਦਿੱਤਾ ਗਿਆ ਸੀ। ਚਿੱਠੀ ਵਿਚ ਪਿਛਲੇ ਇਕ ਸਾਲ ਵਿਚ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਵਿਚ ਚਾਰ ਸਿੱਖ ਜਥਿਆਂ ਦੀ ਯਾਤਰਾ ਨੂੰ ਆਸਾਨ ਬਣਾਉਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ।

DSGMC ਨੇ ਕੇਂਦਰ ਸਰਕਾਰ ਤੋਂ ਸਾਰੇ ਜ਼ਰੂਰੀ ਸੁਰੱਖਿਆ ਤੇ ਸਿਆਸੀ ਵਿਵਸਥਾਵਾਂ ਪੂਰੀਆਂ ਕਰਨ ਦੇ ਬਾਅਦ ਤੀਰਥ ਯਾਤਰਾ ਮਾਰਗ ਨੂੰ ਜਲਦ ਤੋਂ ਜਲਦ ਬਹਾਲ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਤੋਂ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਕਾਰੀਡੋਰ ਫਿਰ ਤੋਂ ਖੋਲ੍ਹਣ ਦੀ ਅਪੀਲ ਕੀਤੀ ਹੈ

dsgmc writes letter


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now