ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸ


ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ


ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇੱਕ ਔਰਤ ਨੇ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੀ। ਦਿੱਲੀ ਦੇ ਜੰਤਰ-ਮੰਤਰ ‘ਤੇ ਇਸ ਘਟਨਾਕ੍ਰਮ ਤੋਂ ਬਾਅਦ ਹੰਗਾਮਾ ਮਚ ਗਿਆ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਨਜ਼ਰ ਆ ਰਿਹਾ ਹੈ ਕਿ ਕਿਵੇਂ ਔਰਤ ਅਚਾਨਕ ਹੀ ਦੀਪਕੇ ਦੇ ਕੋਲ ਪਹੁੰਚੀ ਅਤੇ ਉਸ ‘ਤੇ ਸਿਆਹੀ ਸੁੱਟ ਦਿੱਤੀ।

ਦੱਸ ਦਈਏ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ ਸ਼ਨੀਵਾਰ ਸਵੇਰ ਤੋਂ ਹੀ ਕਾਫੀ ਹਲਚਲ ਦੇਖਣ ਨੂੰ ਮਿਲੀ। ਸਭ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਉਠਾਇਆ ਅਤੇ ਉਨ੍ਹਾਂ ਨੂੰ ਸਫਦਰਜੰਗ ਹਸਪਤਾਲ ਲੈ ਕੇ ਗਈ। ਜਿਵੇਂ ਹੀ ਇਹ ਘਟਨਾਕ੍ਰਮ ਹੋਇਆ, ਤਾਂ ਅਭਿਜੀਤ ਦੀਪਕੇ ਨੇ ਖ਼ੁਦ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ ਕਰ ਦਿੱਤਾ। ਇਸੇ ਦੌਰਾਨ ਦਿਨ ਵੇਲੇ ਅਚਾਨਕ ਹੀ ਇੱਕ ਔਰਤ ਨੇ ਉਨ੍ਹਾਂ ‘ਤੇ ਸਿਆਹੀ ਸੁੱਟ ਦਿੱਤੀ। ਮੰਚ ਤੋਂ ਹੇਠਾਂ ਉਤਰ ਕੇ ਬੈਠਣ ਤੋਂ ਬਾਅਦ, ਇੱਕ ਔਰਤ ਨੇ ਉਸ ‘ਤੇ ਸਿਆਹੀ ਸੁੱਟ ਦਿੱਤੀ। ਹਾਲਾਂਕਿ, ਔਰਤ ਨੂੰ ਤੁਰੰਤ ਹੀ ਉੱਥੇ ਮੌਜੂਦ ਵਲੰਟੀਅਰਾਂ ਨੇ ਫੜ ਲਿਆ।

Woman threw ink


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now