ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ

CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀ


CM ਮਾਨ ਨੇ ਅੱਜ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਮਾਨਸੂਨ ਸੈਸ਼ਨ ਦੀਆਂ ਤਰੀਕਾਂ ‘ਤੇ ਲੱਗ ਸਕਦੀ ਹੈ ਮੋਹਰ




ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਇਹ ਮੀਟਿੰਗ ਹੋਵੇਗੀ ਤੇ ਬੈਠਕ ਦੌਰਾਨ ਕਈ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ ਹੈ। ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦਾ ਇਹ ਆਖਰੀ ਮਾਨਸੂਨ ਸੈਸ਼ਨ ਹੋਵੇਗਾ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਸੈਸ਼ਨ ਦੌਰਾਨ ਚੁੱਕੇ ਜਾਣ ਵਾਲੇ ਮੁੱਦਿਆਂ ਨੂੰ ਲੈ ਕੇ ਚਰਚਾ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਨਾਲ ਬੈਠਕਾਂ ਦਾ ਦੌਰ ਵੀ ਜਾਰੀ ਹੈ। ਵਿਧਾਨ ਸਭਾ ਸੈਸ਼ਨ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026 ਵਿਚ ਸੋਧ ਲਿਆਉਣ ਦਾ ਏਜੰਡਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਵਿਧਾਨ ਸਭਾ ਖੇਤਰਾਂ ਦਾ ਦੌਰਾ ਕਰ ਰਹੇ ਹਨ। ਪਿਛਲੀ ਕੈਬਨਿਟ ਬੈਠਕ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੁਝ ਖੇਤਰਾਂ ਵਿਚ ADC ਦੀ ਨਿਯੁਕਤੀ ਸਣੇ ਕਈ ਅਹਿਮ ਫੈਸਲੇ ਲਏ ਗਏ ਸਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅੱਜ ਦੀ ਬੈਠਕ ਵਿਚ ਵੀ ਪ੍ਰਸ਼ਾਸਨਿਕ ਤੇ ਜਨਹਿਤ ਨਾਲ ਜੁੜੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ 3 ਅਗਸਤ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਨੂੰ ਲੈ ਕੇ ਵੀ ਕੈਬਨਿਟ ਵਿਚ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।

Cabinet meeting


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now