ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਰਾਜੋਆਣਾ ਦੀ ਜਥੇਦਾਰ ਨੂੰ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਬੇਨਤੀ

ਰਾਜੋਆਣਾ ਦੀ ਜਥੇਦਾਰ ਨੂੰ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰ


ਰਾਜੋਆਣਾ ਦੀ ਜਥੇਦਾਰ ਨੂੰ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਬੇਨਤੀ

ਰਾਜੋਆਣਾ ਦੀ ਜਥੇਦਾਰ ਨੂੰ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਬੇਨਤੀ


ਬਲਵੰਤ ਸਿੰਘ ਰਾਜੋਆਣਾ ਨੇ ਭਾਰਤੀ ਜਨਤਾ ਪਾਰਟੀ ਦੀ ਸਿੱਖ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿੱਖ ਕੇ ਇਹ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਨੂੰ ਟਾਲਣ ਲਈ ਕੀਤੀ ਗਈ, ਅਪੀਲ ਨੂੰ ਇੰਨ੍ਹਾਂ ਸਮਾਂ ਹੋ ਚੁੱਕਿਆ ਹੈ ਤੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਲਿਖਿਆ ਕਿ ਫੈਸਲਾ ਲੈਣ ਲਈ ਇੰਨੀ ਦੇਰੀ ਲਈ ਭਾਜਪਾ ਲੀਡਰਸ਼ਿਪ ਤੋਂ ਤਲਬ ਕਰਕੇ ਜਵਾਬ ਮੰਗਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜਾਂ ਤਾਂ ਫਿਰ ਐਸਜੀਪੀਸੀ ਨੂੰ ਆਪਣੀ ਅਪੀਲ ਵਾਪਸ ਲੈ ਲੈਣੀ ਚਾਹੀਦੀ ਹੈ।

ਰਾਜੋਆਣਾ ਨੇ ਲਿਖਿਆ ਹੈ ਕਿ ਮੈਨੂੰ ਜੇਲ੍ਹ ‘ਚ 31ਵਾਂ ਸਾਲ ਹੋ ਗਿਆ ਹੈ ਤੇ ਫਾਂਸੀ ਦੀ ਚੱਕੀ ‘ਚ 31 ਜੁਲਾਈ ਨੂੰ 19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਨੇ ਲਿਖਿਆ ਕਿ ਮੈਨੂੰ ਇਨ੍ਹਾਂ ਸਾਜ਼ਿਸ਼ੀ ਹੁਕਮਰਾਨਾਂ ਦੀਆਂ ਰਾਜਨੀਤੀ ਦੀਆਂ ਸਾਜ਼ਿਸ਼ਾਂ ਤੋਂ ਮੁਕਤ ਕਰ ਦੇਵੋ ਜਾਂ ਫਿਰ ਦੇਸ਼ ‘ਤੇ ਰਾਜ ਕਰ ਹੀ ਭਾਜਾਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਤਲਬ ਕਰਕੇ ਇਹ ਪੁੱਛੋ ਕਿ ਫੈਸਲਾ 6 ਮਹੀਨੇ ‘ਚ ਹੋ ਜਾਣਾ ਚਾਹੀਦਾ ਸੀ, ਉਸ ਫੈਸਲੇ ਨੂੰ 15 ਸਾਲ ਬਾਅਦ ਵੀ ਕਿਉਂ ਨਹੀਂ ਲਿਆ ਜਾ ਰਿਹਾ।

Rajoana letter to jathedar


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now