ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਸਸਕਾਰ ਭਲਕੇ

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਸਸ


ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਸਸਕਾਰ ਭਲਕੇ



 

ਪੰਜਾਬੀ ਗਾਇਕ ਜੱਸੀ ਗਿੱਲ ਦੇ ਗਾਇਕ ਦੀ ਮਾਤਾ ਦਾ ਅੱਜ 27 ਜੁਲਾਈ ਨੂੰ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜੱਸੀ ਗਿੱਲ ਦੇ ਮਾਤਾ ਰਵਿੰਦਰ ਕੌਰ ਪਤਨੀ ਸ. ਗੁਰਮਿੰਦਰ ਸਿੰਘ ਉਹ ਪਿਛਲੇ 6 ਮਹੀਨੇ ਤੋਂ ਬੀਮਾਰ ਸਨ।ਜਾਣਕਾਰੀ ਮੁਤਾਬਕ ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲਾਂਕਿ ਅੱਜ ਉਹ ਇਸ ਨਾਮੁਰਾਦ ਬੀਮਾਰੀ ਤੋਂ ਜ਼ਿੰਦਗੀ ਦੇ ਜੰਗ ਹਾਰ ਗਏ। ਉਨ੍ਹਾਂ ਦਾ ਅੰਤਿਮ ਸੰਸਾਕਰ ਭਲਕੇ 28 ਜੁਲਾਈ ਨੂੰ ਸਵੇਰੇ 10.30 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੰਡਾਲੀ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਕੀਤਾ ਜਾਵੇਗਾ।

ਦੱਸ ਦੇਈਏ ਕਿ ਗਾਇਕ ਜਸਦੀਪ ਸਿੰਘ ਗਿੱਲ ਉਰਫ ਜੱਸੀ ਗਿੱਲ ਪੰਜਾਬੀ ਤੇ ਹਿੰਦੀ ਮਿਊਜ਼ਿਕ ਇੰਡਸਟਰੀ ਵਿਚ ਸਰਗਰਮ ਹੈ। ਉਸ ਦੇ ਪਰਿਵਾਰ ਵਿਚ ਉਸ ਦੇ ਪਿਤਾ, ਪਤਨੀ ਤੇ ਦੋ ਬੱਚੇ (ਇੱਕ ਧੀ ਤੇ ਇੱਕ ਪੁੱਤਰ) ਹਨ। ਜੱਸੀ ਗਿੱਲ ਨੇ ਗਾਇਕੀ ਦੇ ਨਾਲ-ਨਾਲ ਪੰਜਾਬੀ ਫਿਲਮਾਂ ਵਿਚ ਵੀ ਹੱਥ ਅਜ਼ਮਾਇਆ ਹੈ, ਜਿਨ੍ਹਾਂ ਵਿਚ ‘ਮਿਸਟਰ ਐਂਡ ਮਿਸੀਜ਼ 420’, ‘ਦਿਲ ਵਿਲ ਪਿਆਰ ਵਿਆਰ’ ਵਰਗੀਆਂ ਫਿਲਮਾਂ ਸ਼ਾਮਲ ਹਨ। ਇਸ ਤੋਂ ਇਲਾਵਾ ਉਸ ਨੇ ਕਈ ਬਾਲੀਵੁੱਡ ਫਿਲਮਾਂ ਵਿਚ ਵੀ ਕੰਮ ਕੀਤਾ ਹੈ


Jassie gill mother


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now