ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਲੋਕਾਂ ਦੀ ਸੁਰੱਖਿਆ ਧਿਆਨ ਵਿਚ ਰੱਖਦਿਆਂ ਸੰਤ ਸੀਚੇਵਾਲ ਨੇ 6 ਗੰਨਮੈਨ ਥਾਣਿਆਂ ਨੂੰ ਦੇਣ ਦੀ ਕੀਤੀ ਪੇਸ਼ਕਸ਼

ਲੋਕਾਂ ਦੀ ਸੁਰੱਖਿਆ ਧਿਆਨ ਵਿਚ ਰੱਖਦਿਆਂ ਸੰਤ ਸੀਚੇਵਾਲ ਨੇ 6 ਗੰਨਮੈਨ ਥਾ


ਲੋਕਾਂ ਦੀ ਸੁਰੱਖਿਆ ਧਿਆਨ ਵਿਚ ਰੱਖਦਿਆਂ ਸੰਤ ਸੀਚੇਵਾਲ ਨੇ 6 ਗੰਨਮੈਨ ਥਾਣਿਆਂ ਨੂੰ ਦੇਣ ਦੀ ਕੀਤੀ ਪੇਸ਼ਕਸ਼


ਪੰਜਾਬ ਵਿਚ ਵੱਧ ਰਹੀਆਂ ਚੋਰੀਆਂ, ਲੁੱਟ-ਖੋਹ, ਨਸ਼ਿਆਂ ਅਤੇ ਅਪਰਾਧਿਕ ਘਟਨਾਵਾਂ ਦੇ ਮੱਦੇਨਜ਼ਰ ਰਾਜ ਸਭਾ ਮੈਂਬਰ ਅਤੇ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਕ ਵਾਰ ਫਿਰ ਇਤਿਹਾਸਕ ਅਤੇ ਮਿਸਾਲੀ ਫ਼ੈਸਲਾ ਲੈਂਦਿਆਂ ਆਪਣੀ ਸੁਰੱਖਿਆ ਲਈ ਤਾਇਨਾਤ 6 ਗੰਨਮੈਨ ਵਾਪਸ ਕਰਨ ਦੀ ਪੇਸ਼ਕਸ਼ ਕੀਤੀ ਹੈ।

ਉਨ੍ਹਾਂ ਪੰਜਾਬ ਦੇ ਰਾਜਪਾਲ, ਮੁੱਖ ਮੰਤਰੀ ਅਤੇ ਡੀ.ਜੀ.ਪੀ. ਨੂੰ ਲਿਖਤੀ ਰੂਪ ਵਿਚ ਅਪੀਲ ਕੀਤੀ ਹੈ ਕਿ ਇਹ ਛੇ ਜਵਾਨ ਲੋਹੀਆਂ ਖਾਸ ਅਤੇ ਸੁਲਤਾਨਪੁਰ ਲੋਧੀ ਥਾਣਿਆਂ ਵਿੱਚ ਤਿੰਨ-ਤਿੰਨ ਦੀ ਗਿਣਤੀ ਵਿਚ ਤਾਇਨਾਤ ਕੀਤੇ ਜਾਣ, ਤਾਂ ਜੋ ਉਹ ਆਮ ਲੋਕਾਂ ਦੀ ਸੁਰੱਖਿਆ ਕਰ ਸਕਣ।ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿਚ ਸਪੱਸ਼ਟ ਲਿਖਿਆ ਹੈ ਕਿ "ਸਾਨੂੰ ਨਹੀਂ, ਸਾਡੇ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ ਹੈ।

ਉਨ੍ਹਾਂ ਕਿਹਾ ਕਿ ਜਦੋਂ ਪਵਿੱਤਰ ਕਾਲੀ ਵੇਈਂ ਦੇ ਆਲੇ-ਦੁਆਲੇ ਅਤੇ ਪੂਰੇ ਇਲਾਕੇ ਵਿਚ ਲਗਾਤਾਰ ਚੋਰੀਆਂ, ਲੁੱਟ-ਖੋਹ, ਨਸ਼ਿਆਂ ਅਤੇ ਹੋਰ ਅਪਰਾਧ ਵੱਧ ਰਹੇ ਹਨ, ਤਾਂ ਪੁਲਿਸ ਬਲ ਦਾ ਪਹਿਲਾ ਹੱਕ ਆਮ ਲੋਕਾਂ ਦਾ ਬਣਦਾ ਹੈ। ਸਰਕਾਰ ਲਈ ਔਖੇ ਸਵਾਲ। ਇਹ ਫ਼ੈਸਲਾ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਕੀ ਪੰਜਾਬ ਦੇ ਥਾਣਿਆਂ ਵਿਚ ਪੁਲਿਸ ਮੁਲਾਜ਼ਮਾਂ ਦੀ ਇੰਨੀ ਘਾਟ ਹੋ ਚੁੱਕੀ ਹੈ ਕਿ ਇਕ ਸੰਸਦ ਮੈਂਬਰ ਦੇ ਗੰਨਮੈਨ ਵੀ ਥਾਣਿਆਂ ਦੀ ਡਿਊਟੀ ਲਈ ਲੋੜੀਂਦੇ ਹੋ ਗਏ ਹਨ? ਜੇ ਪੁਲਿਸ ਬਲ ਪੂਰਾ ਹੈ ਤਾਂ ਲੋਕ ਅਪਰਾਧ ਦੇ ਡਰ ਹੇਠ ਕਿਉਂ ਜੀ ਰਹੇ ਹਨ? ਜੇ ਪੁਲਿਸ ਬਲ ਘੱਟ ਹੈ ਤਾਂ ਹਜ਼ਾਰਾਂ ਸੁਰੱਖਿਆ ਕਰਮੀ ਵੀ.ਆਈ.ਪੀ. ਡਿਊਟੀਆਂ 'ਤੇ ਕਿਉਂ ਲੱਗੇ ਹੋਏ ਹਨ?

Balbir Singh Seechewaal


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now