ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਰਾਹੁਲ ਗਾਂਧੀ ਨੇ ਵਿਰੋਧੀ ਧਿਰਾਂ ਨੂੰ ਬੁਲਾਇਆ ਨਾਸ਼ਤੇ 'ਤੇ, ਪੜ੍ਹੋ ਕੀ ਹੈ ਰਣਨੀਤੀ!

ਰਾਹੁਲ ਗਾਂਧੀ ਨੇ ਵਿਰੋਧੀ ਧਿਰਾਂ ਨੂੰ ਬੁਲਾਇਆ ਨਾਸ਼ਤੇ 'ਤੇ, ਪੜ੍ਹੋ ਕੀ ਹ


LPTV / Chandigarh

ਸੰਸਦ ਦੇ ਜਾਰੀ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਹੀ ਪੈਗਾਸਸ ਜਾਸੂਸੀ ਮੁੱਦੇ ਤੇ ਕਿਸਾਨਾਂ ਤੇ ਖੇਤੀ ਕਾਨੂੰਨਾਂ ਦੇ ਮਾਮਲੇ 'ਤੇ ਵਿਰੋਧੀਆਂ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਇਸ ਕਾਰਨ ਦੋਵੇਂ ਸਦਨਾਂ ਦੇ ਕੰਮ 'ਚ ਰੁਕਾਵਟ ਪੈ ਰਹੀ ਹੈ। ਇਸ ਕ੍ਰਮ 'ਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੰਗਲਵਾਰ ਸਵੇਰੇ ਵਿਰੋਧੀ ਆਗੂਆਂ ਨੂੰ ਦਿੱਲੀ ਦੇ ਕਾਸਿਟਟਚਿਊਸ਼ਨ ਕਲੱਬ 'ਚ ਨਾਸ਼ਤੇ ਤੇ ਚਾਹ ਲਈ ਬੁਲਾਇਆ ਹੈ। ਦਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਰਕਾਰ ਖ਼ਿਲਾਫ਼ ਰਣਨੀਤੀ ਬਣਾਉਣ ਤੇ ਵਿਰੋਧੀਆਂ ਨੂੰ ਇਕਜੁੱਟ ਲੈ ਕੇ ਚਰਚਾ ਕੀਤੀ ਜਾਵੇਗੀ।

ਸੂਤਰਾਂ ਮੁਤਾਬਕ ਇਸ ਵਿੱਚ ਦਰਮੁਕ, ਸ਼ਿਵ ਸੈਨਾ, ਰਾਜਦ, ਖੱਬੇ ਪੱਖੀ ਦਲਾਂ, ਤ੍ਰਿਮੂਣਲ ਕਾਂਗਰਸ ਅਤੇ ਕਈ ਹੋਰ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਸੱਦਿਆ ਗਿਆ ਹੈ। ਇਸ ਵਿੱਚ ਦੋਹਾਂ ਸਦਨਾਂ ਦੇ ਵਿਰੋਧੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਸ਼ਾਮਲ ਹੋ ਸਕਦੇ ਹਨ।

Rahul Gandhi invited the opposition parties for breakfast read what is the strategy


Popular Posts
Just Now