ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਮਹਿੰਗਾਈ ਦੇ ਵਿਰੋਧ 'ਚ ਸੰਸਦ ਤੱਕ ਰਾਹੁਲ ਗਾਂਧੀ ਨੇ ਕੱਢਿਆ ਸਾਈਕਲ ਮਾਰਚ

ਮਹਿੰਗਾਈ ਦੇ ਵਿਰੋਧ 'ਚ ਸੰਸਦ ਤੱਕ ਰਾਹੁਲ ਗਾਂਧੀ ਨੇ ਕੱਢਿਆ ਸਾਈਕਲ ਮਾਰਚ


Lptv / Chandigarh

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਪਾਰਟੀਆਂ ਨੇ ਸੰਸਦ ਤੱਕ ਸਾਈਕਲ ਮਾਰਚ ਕੱਢਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੇਗਾਸਸ ਮੁੱਦੇ ‘ਤੇ ਸਰਕਾਰ ਨੂੰ ਘੇਰਨ ਲਈ ਸੰਸਦ ‘ਚ ਵਿਰੋਧੀ ਧਿਰ ਦੀ ਬੈਠਕ ਬੁਲਾਈ ਸੀ।
ਇਸ ਮੀਟਿੰਗ ਵਿੱਚ ਕੁੱਲ 14 ਵਿਰੋਧੀ ਪਾਰਟੀਆਂ ਨੇ ਹਿੱਸਾ ਲਿਆ ਸੀ, ਮੀਟਿੰਗ ਦੀ ਅਗਵਾਈ ਰਾਹੁਲ ਗਾਂਧੀ ਕਰ ਰਹੇ ਸਨ। ਇਸ ਮੀਟਿੰਗ ਤੋਂ ਬਾਅਦ, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸਾਈਕਲ ‘ਤੇ ਸੰਸਦ ਵੱਲ ਮਾਰਚ ਕੱਢਿਆ। ਇਸ ਮਾਰਚ ਵਿੱਚ ਕਾਂਗਰਸ ਦੇ ਅਧੀਰ ਰੰਜਨ ਚੌਧਰੀ, ਕਾਰਤੀ ਚਿਦੰਬਰਮ, ਗੌਰਵ ਗੋਗੋਈ ਅਤੇ ਹੋਰ ਨੇਤਾ ਨਜ਼ਰ ਆਏ। ਇਸ ਦੇ ਨਾਲ ਹੀ ਆਰਜੇਡੀ ਦੇ ਵੱਲੋ ਮਨੋਜ ਝਾਅ ਨੇ ਸਾਈਕਲ ਚਲਾਇਆ। ਦੱਸ ਦੇਈਏ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਵਿਰੋਧੀ ਪਾਰਟੀਆਂ ਦੀ ਬੈਠਕ ਬੁਲਾਈ ਸੀ।
ਇਸ ਮੀਟਿੰਗ ਵਿੱਚ ਲੱਗਭਗ 14 ਰਾਜਸੀ ਪਾਰਟੀਆਂ ਦੇ ਨੇਤਾਵਾਂ ਨੇ ਸ਼ਿਰਕਤ ਕੀਤੀ। ਜਦਕਿ ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਇਸ ਮੀਟਿੰਗ ਤੋਂ ਦੂਰ ਰਹੀ। ਮੀਟਿੰਗ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕਜੁਟ ਹੋ ਕੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨੀ ਹੋਵੇਗੀ।

Rahul gandhi took out a bicycle march to the parliament in protest against inflation


Popular Posts
Just Now