ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮੁੜ ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦਾ ਰੇਟ

Know-the-new-prices-of-reissued-


LPTV / Chandigarh

ਦੇਸ਼ ਭਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 18ਵੇਂ ਦਿਨ ਸਥਿਰ ਹਨ। ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ ਜਿਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸ ਦੇ ਬਾਵਜੂਦ, ਬਹੁਤ ਸਾਰੇ ਰਾਜਾਂ ਤੇ ਦੇਸ਼ ਦੇ ਲਗਪਗ ਸਾਰੇ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 100 ਤੋਂ ਪਾਰ ਹੈ।

ਦੇਸ਼ ਦਾ ਸਭ ਤੋਂ ਮਹਿੰਗਾ ਪੈਟਰੋਲ ਰਾਜਸਥਾਨ ਵਿੱਚ ਤੇ ਸਭ ਤੋਂ ਸਸਤਾ ਪੋਰਟ ਬਲੇਅਰ ਵਿੱਚ ਹੈ। ਦਿੱਲੀ ਦੇ ਇੰਡੀਅਨ ਆਇਲ ਦੇ ਪੰਪ 'ਤੇ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂਕਿ ਪੋਰਟ ਬਲੇਅਰ ਵਿੱਚ ਪੈਟਰੋਲ ਦੀ ਕੀਮਤ 85.28 ਰੁਪਏ ਤੇ ਡੀਜ਼ਲ ਦੀ ਕੀਮਤ 83.79 ਰੁਪਏ ਪ੍ਰਤੀ ਲੀਟਰ ਹੈ।

ਦਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋਏ ਵਾਧੇ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਅਗਲੇ ਦਿਨਾਂ ਵਿੱਚ ਥੋੜ੍ਹੀ ਰਾਹਤ ਮਿਲ ਸਕਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੰਤਰਰਾਸ਼ਟਰੀ ਤੇਲ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿੱਤਾ ਹੈ।

Know the new prices of reissued petrol diesel the rate of your city


Popular Posts
Just Now