ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

9 ਸਾਲਾਂ ਬੱਚੀ ਨਾਲ ਬਲਾਤਕਾਰ ਮਾਮਲੇ ਚ ਸੀਐੱਮ ਕੇਜਰੀਵਾਲ ਦਾ ਵੱਡਾ ਐਲਾਨ

CM-Kejriwals-big-announcement-in


LPTV / Chandigarh


ਦਿੱਲੀ ਦੇ ਕੈਂਟ ਇਲਾਕੇ ਵਿੱਚ 9 ਸਾਲਾਂ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਦੀ ਸਾਰੇ ਪਾਸੇ ਨਿੰਦਾ ਕੀਤੀ ਜਾ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀੜਤ ਪਰਿਵਾਰ ਨਾਲ ਮਿਲ ਕੇ ਉਨ੍ਹਾਂ ਨੂੰ ਆਰਥਿਕ ਅਤੇ ਕਾਨੂੰਨੀ ਮਦਦ ਦਾ ਭਰੋਸਾ ਦਿੱਤਾ ਹੈ । ਇਸ ਸਬੰਧੀ ਕੇਜਰੀਵਾਲ ਨੇ ਇੱਕ ਟਵੀਟ ਵੀ ਕੀਤਾ ਹੈ।  ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਮੈਂ ਬੱਚੀ ਦੇ ਪਰਿਵਾਰ ਨੂੰ ਮਿਲਿਆ ਤੇ ਉਨ੍ਹਾਂ ਦੇ ਦਰਦ ਨੂੰ ਦਰਦ ਵੰਡਿਆ।

ਉਨ੍ਹਾਂ ਕਿਹਾ ਕਿ ਜੋ ਕੁਝ ਵੀ ਬੱਚੀ ਨਾਲ ਹੋਇਆ ਨਾਲ ਹੈ ਉਹ ਬਹੁਤ ਹੀ ਜ਼ਿਆਦਾ ਦੁਖਦ ਤੇ ਸ਼ਰਮਨਾਕ ਹੈ। ਬੱਚੀ ਨੂੰ ਵਾਪਿਸ ਲਿਆਂਦਾ ਨਹੀਂ ਜਾ ਸਕਦਾ, ਪਰ ਦਿੱਲੀ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਦਿੱਲੀ ਸਰਕਾਰ ਪੀੜਤ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ ਦੇਵੇਗੀ। ਇਸ ਮਾਮਲੇ ਵਿੱਚ ਮਜੀਸਿਟ੍ਰਿਅਲ ਜਾਂਚ ਦੇ ਹੁਕਮ ਦਿੱਤੇ ਜਾਣਗੇ।  ਇਸ ਕੇਸ ਵਿੱਚ ਦਿੱਲੀ ਸਰਕਾਰ ਵੱਡੇ ਤੋਂ ਵੱਡਾ ਵਕੀਲ ਵੀ ਲਗਾਵੇਗੀ ਤਾਂ ਜੋ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।

CM Kejriwals big announcement in the case of rape of a 9 year old girl


Popular Posts
Just Now