ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਟੋਕੀਓ ਓਲੰਪਿਕ 'ਚ ਭਾਰਤੀਆਂ ਦੀ ਬੱਲੇ-ਬੱਲੇ, ਰਵੀ ਦਹੀਆ ਨੇ ਜਿੱਤਿਆ ਚਾਂਦੀ ਦਾ ਤਗਮਾ

ਟੋਕੀਓ ਓਲੰਪਿਕ 'ਚ ਭਾਰਤੀਆਂ ਦੀ ਬੱਲੇ-ਬੱਲੇ, ਰਵੀ ਦਹੀਆ ਨੇ ਜਿੱਤਿਆ ਚਾਂ


LPTV / Chandigarh

ਭਾਰਤੀ ਪਹਿਲਵਾਨ ਰਵੀ ਦਹੀਆ ਨੇ 57 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਹਾਲਾਂਕਿ, ਉਹ ਸੋਨ ਤਮਗਾ ਨਹੀਂ ਜਿੱਤ ਸਕੇ ਅਤੇ ਇਤਿਹਾਸ ਰਚਣ ਤੋਂ ਖੁੰਝ ਗਏ। ਉਨ੍ਹਾਂ ਨੂੰ ਫਾਈਨਲ ਮੈਚ ਵਿੱਚ ਰੂਸੀ ਪਹਿਲਵਾਨ ਜਾਵੁਰ ਉਗਾਏਵ ਨੇ ਹਰਾਇਆ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਓਲੰਪਿਕ 2020 ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਪਹਿਲਵਾਨ ਰਵੀ ਦਹੀਆ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਕਿਹਾ, "ਰਵੀ ਕੁਮਾਰ ਦਹੀਆ ਇੱਕ ਸ਼ਾਨਦਾਰ ਪਹਿਲਵਾਨ ਹੈ। ਉਸਦੀ ਲੜਾਈ ਦੀ ਭਾਵਨਾ ਅਤੇ ਦ੍ਰਿੜਤਾ ਸ਼ਾਨਦਾਰ ਹੈ। ਟੋਕੀਓ ਓਲੰਪਿਕ 2020 ਵਿੱਚ ਚਾਂਦੀ ਦਾ ਤਗਮਾ ਜਿੱਤਣ ਲਈ ਉਨ੍ਹਾਂ ਨੂੰ ਵਧਾਈ। ਭਾਰਤ ਨੂੰ ਉਨ੍ਹਾਂ ਦੀ ਪ੍ਰਾਪਤੀਆਂ 'ਤੇ ਬਹੁਤ ਮਾਣ ਹੈ।"

ਦਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਰਵੀ ਦਹੀਆ ਨੂੰ 4 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

Indian batsman Ravi Dahiya won the silver medal in the Tokyo Olympics


Popular Posts
Just Now