ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Big Breaking- ਕੇਂਦਰ ਨੇ 'ਰਾਜੀਵ ਗਾਂਧੀ' ਖੇਲ ਰਤਨ ਐਵਾਰਡ' ਦਾ ਨਾਮ ਬਦਲ ਕੇ ਰੱਖਿਆ 'ਮੇਜਰ ਧਿਆਨਚੰਦ ਖੇਲ ਰਤਨ ਐਵਾਰਡ'

Big-breaking-center-renamed-raji


Lptv / Chandigarh

Add title
ਖੇਡ ਜਗਤ ਦੀ ਸਭ ਤੋਂ ਮਹਾਨ ਸ਼ਖ਼ਸੀਅਤ, ਹਾਕੀ ਦੇ ਜਾਦੂਗਰ ਦੇ ਨਾਂ ਨਾਲ ਜਾਣੇ ਜਾਂਦੇ ਮੇਜਰ ਧਿਆਨਚੰਦ ਨੇ ਭਾਰਤ ਨੂੰ ਦੁਨੀਆ 'ਚ ਵੱਖਰੀ ਪਛਾਣ ਦਿਵਾਈ ਤੇ ਹੁਣ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸਭ ਤੋਂ ਵੱਡਾ ਸਨਮਾਨ ਦਿੰਦੇ ਹੋਏ ਉਨ੍ਹਾਂ ਦੇ ਨਾਂ 'ਤੇ ਖੇਡ ਦੇ ਸਭ ਤੋਂ ਵੱਡੇ ਐਵਾਰਡ ਦਾ ਨਾਂ ਰੱਖਣ ਦਾ ਐਲਾਨ ਕੀਤਾ ਹੈ। ਖੇਲ ਰਤਨ ਐਵਾਰਡ ਖੇਡਾਂ ਦੀ ਦੁਨੀਆ 'ਚ ਸ਼ਾਨਦਾਰ ਉਪਲਬਧੀ ਹਾਸਲ ਕਰਨ ਵਾਲੇ ਖਿਡਾਰੀ ਨੂੰ ਦਿੱਤਾ ਜਾਂਦਾ ਹੈ। ਇਸ ਦਾ ਨਾਂ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਹੈ ਜਿਸ ਨੂੰ ਹੁਣ ਬਦਲ ਕੇ ਮੇਜਰ ਧਿਆਨਚੰਦ ਖੇਲ ਰਤਨ ਐਵਾਰਡ ਕਿਹਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦੇਸ਼ਵਾਸੀਆਂ ਨੂੰ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਜਾਣਕਾਰੀ ਦੇਸ਼ਵਾਸੀਆਂ ਨੂੰ ਦਿੱਤੀ
ਉਨ੍ਹਾਂ ਦੇ ਟਵਿੱਟਰ ਹੈਂਡਲ ਤੋਂ ਕੀਤੀ ਪੋਸਟ 'ਚ ਲਿਖਿਆ ਗਿਆ ਹੈ ਕਿ ਮੇਜਰ ਧਿਆਚੰਦ ਭਾਰਤ ਦੇ ਮਹਾਨ ਖਿਡਾਰੀਆਂ ਵਿਚੋਂ ਹਨ ਤੇ ਉਨ੍ਹਾਂ ਦੇ ਨਾਂ 'ਤੇ ਖੇਡ ਦੇ ਸਭ ਤੋਂ ਵੱਡੇ ਐਵਾਰਡ ਦਾ ਨਾਂ ਰੱਖਿਆ ਜਾਣਾ ਹੀ ਠੀਕ ਹੋਵੇਗਾ।
ਪੀਐੱਮ ਦੇ ਟਵਿੱਟਰ ਹੈਂਡਲ 'ਤੇ ਇਸ ਵੱਡੇ ਸੰਦੇਸ਼ ਨੂੰ ਹਿੰਦੀ ਤੇ ਅੰਗਰੇਜ਼ੀ ਦੋਵਾਂ 'ਚ ਹੀ ਜਾਰੀ ਕੀਤਾ ਗਿਆ ਹੈ। ਮੇਜਰ ਧਿਆਨਚੰਦ ਨੇ ਭਾਰਤੀ ਹਾਕੀ ਨੂੰ ਪੂਰੀ ਦੁਨੀਆ ਵਿਚ ਮਸ਼ਹੂਰ ਕੀਤਾ। ਓਲੰਪਿਕ 'ਚ ਭਾਰਤ ਨੂੰ ਕਈ ਗੋਲਡ ਮੈਡਲ ਦਿਵਾਉਣ ਵਾਲੇ ਇਸ ਖਿਡਾਰੀ ਦੇ ਹਾਕੀ ਸਟਿੱਕ ਨੂੰ ਮੈਗਨੇਟ ਦਾ ਮੰਨਿਆ ਜਾਂਦਾ ਸੀ। ਅਜਿਹਾ ਕਿਹਾ ਜਾਂਦਾ ਸੀ ਕਿ ਜੇਕਰ ਇਕ ਵਾਰ ਗੇਂਦ ਉਨ੍ਹਾਂ ਕੋਲ ਚਲੀ ਜਾਵੇ ਤਾਂ ਉਹ ਸਟਿੱਕ ਨਾਲ ਚੁੰਬਕ ਵਾਂਗ ਚਿੰਬੜ ਜਾਂਦੀ ਹੈ ਤਾਂ ਕਿਸੇ ਵੀ ਵਿਰੋਧੀ ਦਾ ਇਸ ਨੂੰ ਖੋਹ ਸਕਣਾ ਨਾਮੁਮਕਿਨ ਜਿਹਾ ਹੋ ਜਾਂਦਾ ਸੀ।

Big breaking center renamed rajiv gandhi khel ratna award as major dhyan chand khel ratna award


Popular Posts
Just Now