ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Work From Home ਕਰਨ ਵਾਲੇ ਕਰਮਚਾਰੀਆਂ ਲਈ ਸਰਕਾਰ ਨੇ ਲਿਆ ਅਹਿਮ ਫੈਸਲਾ

Work From Home ਕਰਨ ਵਾਲੇ ਕਰਮਚਾਰੀਆਂ ਲਈ ਸਰਕਾਰ ਨੇ ਲਿਆ ਅਹਿਮ ਫੈਸਲਾ


LPTV / Chandigarh

ਕੋਰੋਨਾ ਕਾਰਨ ਹਾਲੇ ਵੀ ਬਹੁਤ ਸਾਰੇ ਸਰਕਾਰੀ ਕਰਮਚਾਰੀਆਂ ਦਾ ਕੰਮ ਘਰ ਤੋਂ ਹੀ ਚੱਲ ਰਿਹਾ ਹੈ ਤੇ ਬਹੁਤ ਸਾਰੇ ਕਰਮਚਾਰੀਆਂ ਕੋਲ ਹਾਲੇ ਵੀ ਕੁਝ ਸ਼ੰਕੇ ਵਾਲੀ ਸਥਿਤੀ ਹੈ ਕਿ ਕਿਤੇ ਉਨ੍ਹਾਂ ਦੀ ਸੈਲਰੀ ਵਿੱਚ ਕਟੌਤੀ ਤਾਂ ਨਹੀਂ ਹੋ ਜਾਵੇਗੀ ਪਰ ਹੁਣ ਕੇਂਦਰ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਘਰ ਤੋਂ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸੈਲਰੀ ਵਿੱਚ ਕਿਸੇ ਵੀ ਕਿਸਮ ਦਾ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਰਾਜ ਸਭਾ ਵਿੱਚ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਖੁਦ ਇਹ ਐਲਾਨ ਕੀਤਾ ਹੈ।

ਦਰਅਸਲ ਸਰਕਾਰੀ ਕਰਮਚਾਰੀਆਂ ਦੇ ਭੱਤਿਆਂ ਵਿੱਚ ਕਟੌਤੀ ਨੂੰ ਲੈ ਕੇ ਕੁਝ ਸ਼ੰਕੇ ਸਨ। ਉਨ੍ਹਾਂ ਨੂੰ ਦੂਰ ਕਰਨ ਲਈ ਰਾਜ ਸਭਾ ਦੇ ਇੱਕ ਮੈਂਬਰ ਨੇ ਵਿੱਤ ਰਾਜ ਮੰਤਰੀ ਤੋਂ ਸੁਆਲ ਪੁੱਛਿਆ ਸੀ। ਦਸ ਦੇਈਏ ਕਿ ਕੋਰੋਨਾ ਮਹਾਮਾਰੀ ਕਾਰਣ ਕਈ ਸਰਕਾਰੀ ਵਿਭਾਗਾਂ ਵਿੱਚ ਘਰ ਤੋਂ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਸੀ ਤੇ ਬਹੁਤ ਸਾਰੇ ਕਰਮਚਾਰੀ ਹਾਲੇ ਤੱਕ ਘਰਾਂ ਤੋਂ ਹੀ ਕੰਮ ਕਰਦੇ ਹਨ। ਇਸ ਦੌਰਾਨ ਸਰਕਾਰੀ ਕਰਮਚਾਰੀਆਂ ਨੂੰ ਲੱਗਦਾ ਰਿਹਾ ਕਿ ਸਰਕਾਰ ਨੇ ਟ੍ਰਾਂਸਪੋਰਟ ਭੱਤਾ (TA) ਵਾਪਸ ਲੈ ਲਿਆ ਹੈ। ਇਸ ਬਾਰੇ ਜਦੋਂ ਪੰਕਜ ਚੌਧਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕੁਝ ਵੀ ਕਰਨ ਬਾਰੇ ਨਹੀਂ ਸੋਚ ਰਹੀ ਹੈ। ਕਿਸੇ ਵੀ ਕਰਮਚਾਰੀ ਦਾ TA ਵਾਪਸ ਨਹੀਂ ਲਿਆ ਜਾਵੇਗਾ

The government has taken an important decision for the employees who work from home


Popular Posts
Just Now