ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਵਜੋਤ ਸਿੱਧੂ ਨੇ ਨਿਯੁਕਤ ਕੀਤੇ 4 ਸਲਾਹਕਾਰ,ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਨਾਂਅ ਵੀ ਸ਼ਾਮਿਲ

ਨਵਜੋਤ ਸਿੱਧੂ ਨੇ ਨਿਯੁਕਤ ਕੀਤੇ 4 ਸਲਾਹਕਾਰ,ਸਾਬਕਾ ਡੀਜੀਪੀ ਮੁਹੰਮਦ ਮੁਸ


LPTV / Chandigarh

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਲਈ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ | ਜਿਸ ਵਿਚ ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.) ਸਮੇਤ ਸਾਂਸਦ ਡਾ. ਅਮਰ ਸਿੰਘ, ਡਾ. ਪਿਆਰੇ ਲਾਲ ਗਰਗ, ਮਾਲਵਿੰਦਰ ਸਿੰਘ ਮਾਲੀ ਦਾ ਵੀ ਨਾਂਅ ਸ਼ਾਮਿਲ ਹੈ |ਵਜੋਤ ਸਿੰਘ ਸਿੱਧੂ ਵੱਲੋਂ ਇਸ ਬਾਰੇ ਜਾਣਕਾਰੀ ਆਪਣੇ ਫੇਸਬੁਕ ਸਫੇ ਉਤੇ ਸਾਂਝੀ ਕੀਤੀ ਗਈ ਹੈ।ਉਨ੍ਹਾਂ ਨੇ ਲਿਖਿਆ ਹੈ- ''ਪੰਜਾਬ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਮੈਂ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਨਿਮਨਲਿਖਤ ਚਾਰ ਸਲਾਹਕਾਰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਦਾ ਹਾਂ :

1. ਡਾ. ਅਮਰ ਸਿੰਘ (ਮੈਂਬਰ ਲੋਕ ਸਭਾ)

2. ਸ੍ਰੀ ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.)

3. ਸ. ਮਾਲਵਿੰਦਰ ਸਿੰਘ ਮਾਲੀ

4. ਡਾ. ਪਿਆਰੇ ਲਾਲ ਗਰਗ

ਹਰੇਕ ਪੰਜਾਬੀ ਦੇ ਸੁਨਹਿਰੀ ਭਵਿੱਖ ਦੀ ਉਸਾਰੀ ਸੰਬੰਧੀ ਇਨ੍ਹਾਂ ਦੇ ਨਜ਼ਰੀਏ ਅਤੇ ਕੰਮ ਕਰਕੇ ਮੈਂ ਨਿੱਜੀ ਤੌਰ 'ਤੇ ਇਨ੍ਹਾਂ ਦਾ ਬਹੁਤ ਸਤਿਕਾਰ ਕਰਦਾ ਹਾਂ।''

Navjot Sidhu appointed 4 advisors including the name of former DGP Mohammad Mustafa


Popular Posts
Just Now